ਤਾਜ਼ਾ ਖ਼ਬਰਾਂEXPLORE ALL
ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ
ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਦੀ ਉਸਾਰੀ ਲਈ 5.5 ਏਕੜ ਜ਼ਮੀਨ ਦੀ ਪਛਾਣ: ਅਮਨ ਅਰੋੜਾ ਕਾਰਜਕਾਰੀ ਬੋਰਡ ਵੱਲੋਂ ਸੀ-ਪਾਈਟ ਕੈਂਪਸ ‘ਚ ਐਨ.ਐਸ.ਡੀ.ਸੀ. ਪ੍ਰਮਾਣਿਤ ਸੁਰੱਖਿਆ ਗਾਰਡ ਸਿਖਲਾਈ ... Read More
ਅੰਤਰਰਾਸ਼ਟਰੀEXPLORE ALL
ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ-ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
ਗਲੋਬਲ ਸਿੱਖ ਕੌਂਸਲ ਵੱਲੋਂ ਇਸ ਇਤਿਹਾਸਕ ਪ੍ਰਾਪਤੀ ’ਤੇ ਲਾਰਡ ਇੰਦਰਜੀਤ ਸਿੰਘ ਨੂੰ ਵਧਾਈਆਂ ਚੰਡੀਗੜ੍ਹ, 18 ਨਵੰਬਰ। ਯੂਰਪ ਅਤੇ ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਲਾਰਡ ਇੰਦਰਜੀਤ ਸਿੰਘ ਵੱਲੋਂ ਸੰਸਦ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਅਤੇ ਯੂਕੇ ਲਈ ਬਿਹਤਰ ਲੋਕ ਸੇਵਾਵਾਂ ਦੇਣ ਦੇ ਯੋਗਦਾਨ ਵਜੋਂ ਉਨ੍ਹਾਂ ਦਾ ਚਿੱਤਰ ਵੈਸਟਮਿੰਸਟਰ, ਲੰਡਨ ਸਥਿਤ ਬਰਤਾਨਵੀ ਸੰਸਦ ਦੇ ... Read More
ਖੇਡਾਂ/ ਸਿੱਖਿਆEXPLORE ALL
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਤਹਿਤ 21 ਨਵੰਬਰ ਤੱਕ ਹੋਣਗੇ ਦਿਲਚਸਪ ਮੁਕਾਬਲੇ11 ਖੇਡਾਂ ਲਈ 7 ਕਰੋੜ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਇਨਡੋਰ ਸਟੇਡੀਅਮ ਦੇ ... Read More
ਪੰਜਾਬ ਵਿੱਚ ਫੁਟਬਾਲ ਦੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ
ਮਾਹਿਲਪੁਰ ਵਿਖੇ ਹੋਣਗੇ ਆਈ ਲੀਗ ਦੇ ਮੈਚਖੇਡ ਵਿਭਾਗ ਨੇ ਮਿਨਰਵਾ ਫੁਟਬਾਲ ਅਕੈਡਮੀ ਨਾਲ ਕੀਤਾ ਸਮਝੌਤਾਚੰਡੀਗੜ੍ਹ, 11 ਨਵੰਬਰਖੇਡ ਵਿਭਾਗ ਪੰਜਾਬ ਨੇ ਬੜੇ ਮਾਣ ਨਾਲ ਐਲਾਨ ਕੀਤਾ ... Read More
ਪੰਜਾਬ ਯੂਨੀਵਰਸਿਟੀ ਦੇ ਅੰਤਰ ਕਾਲਜ ਕੁਸ਼ਤੀ ਮੁਕਾਬਲਿਆਂ ਵਿੱਚ ਛਾਏ ਗੁਰੂ ਨਾਨਕ ਖਾਲਸਾ ਕਾਲਜ ਅਬੋਹਰ ਦੇ ਖਿਡਾਰੀ, 5 ਤਗਮੇ ਜਿੱਤੇ
ਅਬੋਹਰ 9 ਨਵੰਬਰ। ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਅਬੋਹਰ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਅੰਤਰ-ਕਾਲਜ ਕੁਸ਼ਤੀ ਮੁਕਾਬਲਿਆਂ ਦੇ ਸ਼ੁਰੂਆਤੀ ਦਿਨ ਸ਼ਾਨਦਾਰ ਪ੍ਰਦਰਸ਼ਨ ਕਰਦੇ ... Read More