Category: ਰਾਸ਼ਟਰੀ
ਇੱਕ ਮਜ਼ਬੂਤ, ਆਤਮ-ਨਿਰਭਰ ਭਾਰਤ ਦੇ ਨਿਰਮਾਣ ਵਿੱਚ ਨੌਜਵਾਨਾਂ ਨੂੰ ਸਰਗਰਮ ਹਿੱਸੇਦਾਰ ਬਣਨਾ ਚਾਹੀਦਾ ਹੈ-ਲੋਕ ਸਭਾ ਸਪੀਕਰ
ਭਾਰਤੀ ਵਿਦਿਆਰਥੀ ਨਵੀਨਤਾ, ਵਿਭਿੰਨਤਾ ਤੇ ਆਲਮੀ ਲੀਡਰਸ਼ਿਪ ਦੀ ਭਾਵਨਾ ਨੂੰ ਦਰਸਾਉਂਦੇ ਹਨ: ਲੋਕ ਸਭਾ ਸਪੀਕਰ ਸਿੱਖਿਆ ਵਿੱਚ ਪਰੰਪਰਾਗਤ ਗਿਆਨ ਤੇ ਆਧੁਨਿਕ ਨਵੀਨਤਾ ਦੋਵਾਂ ਨੂੰ ਸ਼ਾਮਲ ... Read More
ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 13 ਅਪ੍ਰੈਲਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸ ਸਮੇਂ ਉਨ੍ਹਾਂ ... Read More
ਡੀਜੀਪੀ ਬਦਲੇ ਗਏ
ਚੰਡੀਗੜ੍ਹ 1 ਅਪ੍ਰੈਲ। ਚੰਡੀਗੜ੍ਹ ਦੇ ਡੀਜੀਪੀ ਸੁਰਿੰਦਰ ਸਿੰਘ ਯਾਦਵ ਦਾ ਕੇਂਦਰ ਸਰਕਾਰ ਵੱਲੋਂ ਤਬਾਦਲਾ ਕੀਤਾ ਗਿਆ ਹੈ। ਉਹਨਾਂ ਦੀ ਜਗ੍ਹਾ ਤੇ ਰਾਜਕੁਮਾਰ ਸਿੰਘ ਨੂੰ ਅਗਲੇ ... Read More
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਨੂੰ ਪ੍ਰਧਾਨ ਮੰਤਰੀ ਵੱਲੋਂ ਮੁਲਾਕਾਤ ਲਈ ਸਮਾਂ ਨਾ ਦੇਣਾ ਠੀਕ ਨਹੀਂ-ਐਡਵੋਕੇਟ ਧਾਮੀ
ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਵੱਲੋਂ ਬੰਦੀ ਸਿੰਘਾਂ ਸਬੰਧੀ ਅਪਣਾਈ ਉਦਾਸੀਨ ਨੀਤੀ ਦੀ ਕੀਤੀ ਕਰੜੀ ਆਲੋਚਨਾਅੰਮ੍ਰਿਤਸਰ, 26 ਮਾਰਚਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ... Read More
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਸੰਸਦੀ ਹਲਕਿਆਂ ਦੀ ਕੀਤੀ ਜਾ ਰਹੀ ‘ਗੈਰ-ਵਾਜਬ ਹੱਦਬੰਦੀ’ ਦਾ ਸਖ਼ਤ ਵਿਰੋਧ ਕਰਨ ਦਾ ਕੀਤਾ ਐਲਾਨ
ਚੇਨਈ ਵਿਖੇ ਹੱਦਬੰਦੀ ਵਿਰੁੱਧ ਕਰਵਾਈ ਗਈ ਕਾਨਫਰੰਸ ਵਿੱਚ ਕੀਤੀ ਸ਼ਮੂਲੀਅਤ ਇਸ ਗੈਰ-ਵਾਜਬ ਅਤੇ ਗੈਰ-ਜਮਹੂਰੀ ਕਦਮ ਦੇ ਵਿਰੋਧ ਵਿੱਚ ਕੀਤੇ ਹਰ ਯਤਨ ਦਾ ਭਰਪੂਰ ਸਮਰਥਨ ਕਰਾਂਗੇਚੇਨਈ, ... Read More
ਡਾ.ਰਾਜ ਕੁਮਾਰ ਚੱਬੇਵਾਲ ਨੇ ਪੰਜਾਬ ਨੂੰ ਫਸਲੀ ਵਿਭਿੰਨਤਾ ਲਈ 20,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੇਣ ਦੀ ਕੀਤੀ ਮੰਗ
ਸੰਸਦ ਵਿੱਚ ਕਿਸਾਨਾਂ ਦੀਆਂ ਮਸਲਿਆਂ ਨੂੰ ਉਠਾਈਆਂ, ਕਿਹਾ- ਕੇਂਦਰ ਸਰਕਾਰ ਦੇਸ਼ ਦੇ ਵਿਕਾਸ ਵਿੱਚ ਖੇਤੀਬਾੜੀ ਖੇਤਰ ਦੇ ਅਥਾਹ ਯੋਗਦਾਨ ਨੂੰ ਨਜ਼ਰਅੰਦਾਜ਼ ਨਾ ਕਰੇ ਚੰਡੀਗੜ੍ਹ, 21 ... Read More
ਪੰਜਾਬ ਪੁਲਿਸ ਸਟੇਟ ਬਣਨ ਵੱਲ ਵਧ ਰਿਹਾ ਹੈ-ਗਿਆਨੀ ਕੁਲਦੀਪ ਸਿੰਘ ਗੜਗੱਜ
ਸ੍ਰੀ ਅੰਮ੍ਰਿਤਸਰ, 19 ਮਾਰਚਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਫ਼ਤਰ ਸਕੱਤਰੇਤ ਸ੍ਰੀ ... Read More