Category: ਪੰਜਾਬ
ਭਗਵੰਤ ਮਾਨ ਸਰਕਾਰ ਵੱਲੋਂ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਹੁਣ ਤੱਕ 1377 ਪਿੰਡਾਂ ਵਿੱਚ 2.19 ਲੱਖ ਤੋਂ ਵੱਧ ਪ੍ਰਾਪਰਟੀ ਕਾਰਡਾਂ ਦੀ ਵੰਡ-ਹਰਦੀਪ ਸਿੰਘ ਮੁੰਡੀਆਂ
ਸਕੀਮ ਰਾਹੀਂ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਮਿਲੇਗਾ ਮਲਕੀਅਤ ਦਾ ਕਾਨੂੰਨੀ ਸਬੂਤ: ਹਰਦੀਪ ਸਿੰਘ ਮੁੰਡੀਆਂਜਾਇਦਾਦ ਦੀ ਰਜਿਸਟ੍ਰੇਸ਼ਨ ਦੀ ਮਿਲੇਗੀ ਸਹੂਲਤ ਅਤੇ ਬੈਂਕ ਕਰਜ਼ੇ ਲੈਣੇ ... Read More
ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੇ ਫਾਈਨਲ ਪੜਾਅ ਦੇ ਮੁਕਾਬਲਿਆਂ ਲਈ ਮੋਹਾਲੀ ਪੂਰੀ ਤਰ੍ਹਾਂ ਤਿਆਰ, ਦੋ ਦਿਨ ਖੇਡਾਂ ਅਤੇ ਸੱਭਿਆਚਾਰਕ ਰੰਗਾਂ ਦਾ ਬਣੇਗਾ ਗਵਾਹ
ਹਾਕੀ ਇੰਡੀਆ ਦੇ ਮੀਤ ਪ੍ਰਧਾਨ ਨਿਤਿਨ ਕੋਹਲੀ, ਖੇਡ ਨਿਰਦੇਸ਼ਕ ਅਭਿਜੀਤ ਕਪਲਿਸ਼, ਡੀ.ਸੀ. ਕੋਮਲ ਮਿੱਤਲ, ਐਸ.ਐਸ.ਪੀ. ਵਰੁਣ ਸ਼ਰਮਾ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਸਿੰਘ ਗਾੜ੍ਹਾ ਨੇ ... Read More
ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਸਪਲਾਈ ਨੈਟਵਰਕਾਂ ਦੇ 11 ਕਾਰਕੁੰਨ ਕਾਬੂ,2 ਹੈਂਡ ਗ੍ਰਨੇਡ,12 ਪਿਸਤੌਲਾਂ ਸਮੇਤ 310 ਗ੍ਰਾਮ ਹੈਰੋਇਨ ਬਰਾਮਦ
ਲੋਕਾਂ ਨੂੰ ਧਮਕਾ ਕੇ ਫਿਰੌਤੀ ਵਸੂਲਣ ਲਈ ਵਰਤੇ ਜਾਣੇ ਸਨ ਬਰਾਮਦ ਕੀਤੇ ਹਥਿਆਰ: ਡੀਜੀਪੀ ਗੌਰਵ ਯਾਦਵਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ... Read More
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ,801 ਨੂੰ ਮਿਲੀਆਂ ਸਰਕਾਰੀ ਨੌਕਰੀਆਂ
ਨਾ ਕੈਸ਼, ਨਾ ਫ਼ਰਮਾਇਸ਼’, ਸਰਕਾਰੀ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਜਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੁਣ ਤੱਕ 71,777 ਸਰਕਾਰੀ ਨੌਕਰੀਆਂ ... Read More
ਖਿਜ਼ਰਾਬਾਦ ਵਿੱਚ 500 ਡਰੋਨਾਂ ਦੇ ਸ਼ਾਨਦਾਰ ਪ੍ਰਦਰਸ਼ਨ ਰਾਹੀਂ ਸੰਗਤ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਫ਼ਲਸਫ਼ੇ ਨਾਲ ਕਰਵਾਇਆ ਜਾਣੂ
ਭਗਵੰਤ ਮਾਨ ਸਰਕਾਰ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਵਚਨਬੱਧ: ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਗੁਰੂ ਸਾਹਿਬ ਦੇ ਦਰਸਾਏ ਮਾਰਗ ... Read More
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ
ਘਨੌਰ ਹਲਕੇ ਵਿੱਚ 432.65 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਅਤਿ-ਆਧੁਨਿਕ ਵਾਟਰ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ ਇਨ੍ਹਾਂ ਪਲਾਂਟਾਂ ਦੇ ਸ਼ੁਰੂ ਹੋਣ ਨਾਲ 4.50 ਲੱਖ ... Read More
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਵਿਕਾਸ ਨੂੰ ਲੀਹੋਂ ਲਾਹੁਣ ਲਈ ਭਾਜਪਾ, ਕਾਂਗਰਸ ਤੇ ਅਕਾਲੀ ਦਲ ਹੋਏ ਇੱਕਜੁਟ, ਹੁਣ ਸਿਆਸੀ ਮੁਕਾਬਲਾ ਹੋਇਆ 'ਇੱਕ ਬਨਾਮ ਸਾਰੇ'-ਮੁੱਖ ਮੰਤਰੀ ਭਗਵੰਤ ਸਿੰਘ ਮਾਨਰਵਾਇਤੀ ... Read More


