Category: ਅੰਤਰਰਾਸ਼ਟਰੀ
ਆਸਟਰੇਲੀਆ ਦੇ ਸੰਸਦ ਮੈਂਬਰ ਡਾਇਲਨ ਵਾਈਟ ਨੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ
ਦੋਵਾਂ ਦੇਸ਼ਾਂ ਨੂੰ ਸਿੱਖਿਆ, ਸਿਹਤ, ਖੇਡਾਂ ਅਤੇ ਖੇਤੀਬਾੜੀ ਵਿੱਚ ਸਹਿਯੋਗ ਕਰਨ ਦੀ ਲੋੜ ਅਤੇ ਪੰਜਾਬ ਵਿੱਚ ਲਿਆਉਣੀਆਂ ਚਾਹੀਦੀਆਂ ਅਤਿ-ਆਧੁਨਿਕ ਤਕਨਾਲੋਜੀਆਂ-ਕੁਲਤਾਰ ਸਿੰਘ ਸੰਧਵਾਂਚੰਡੀਗੜ੍ਹ, 24 ਅਪ੍ਰੈਲ ਆਸਟਰੇਲੀਆ ... Read More
ਪੰਜਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਐਡਵੋਕੇਟ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ
ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸਜਾਏ ਸੁੰਦਰ ਜਲੌਅ ਅੰਮ੍ਰਿਤਸਰ, 20 ਅਪ੍ਰੈਲਪੰਜਵੇਂ ਪਾਤਸ਼ਾਹ ... Read More
ਪੰਜਾਬ ਪੁਲਿਸ ਦੀ ਮੁਸਤੈਦ ਤੇ ਨਿਰੰਤਰ ਪੈਰਵਾਈ ਸਦਕਾ ,ਆਈਐਸਆਈ-ਸਮਰਥਿਤ ਬੀ.ਕੇ.ਆਈ. ਦਾ ਕਾਰਕੁੰਨ ਹੈਪੀ ਪਾਸੀਆਂ ਅਮਰੀਕਾ ਵਿੱਚ ਗ੍ਰਿਫ਼ਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅੱਤਵਾਦ ਵਿਰੁੱਧ ਜ਼ੀਰੋ-ਟਾਲਰੈਂਸ ਪਹੁੰਚ ਕਾਰਨ ਮਿਲੀ ਸਫਲਤਾਅਮਰੀਕਾ ਅਤੇ ਭਾਰਤ ਦਰਮਿਆਨ ਸ਼ਾਨਦਾਰ ਅੰਤਰਰਾਸ਼ਟਰੀ ਸਹਿਯੋਗ ਅਤੇ ਸੂਚਨਾ ਸੰਚਾਰ ਦੇ ਨਤੀਜੇ ਵਜੋਂ ... Read More
ਭਾਈ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ’ਚ ਕੇਂਦਰ ਸਰਕਾਰ ਲਵੇ ਤੁਰੰਤ ਫੈਸਲਾ-ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਮਤਾ ਪਾਸ ਕਰਕੇ ਕੇਂਦਰ ਵੱਲੋਂ ਸਿੱਖ ਬੰਦੀਆਂ ਪ੍ਰਤੀ ਟਾਲ-ਮਟੋਲ ਵਾਲੀ ਨੀਤੀ ਦੀ ਕੀਤੀ ਕਰੜੀ ਆਲੋਚਨਾਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ... Read More
ਯੂ.ਏ.ਈ. ਦੇ ਰਾਜਦੂਤ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਵਪਾਰ, ਵਣਜ ਅਤੇ ਹਵਾਈ ਸੰਪਰਕ ਬਾਰੇ ਹੋਇਆ ਵਿਚਾਰ-ਵਟਾਂਦਰਾ
ਪੰਜਾਬ ਅਤੇ ਯੂ.ਏ.ਈ. ਨੇ ਦੁਵੱਲੇ ਵਪਾਰਕ ਮੌਕਿਆਂ ਦੀ ਸੰਭਾਵਨਾ ਦੀ ਪੜਚੋਲਮੁੱਖ ਮੰਤਰੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਤੋਂ ਯੂ.ਏ.ਈ. ਲਈ ਸਿੱਧੀਆਂ ਉਡਾਣਾਂ ਦਾ ਮੁੱਦਾ ਭਾਰਤ ਸਰਕਾਰ ਕੋਲ ... Read More
ਪੰਜਾਬ ਦੀ ਤਰੱਕੀ ਤੇ ਵਿਕਾਸ ਵਿੱਚ ਪ੍ਰਵਾਸੀ ਪੰਜਾਬੀਆਂ ਦਾ ਵੱਡਾ ਯੋਗਦਾਨ-ਸੰਧਵਾਂ
ਅਮਰੀਕਾ ਤੋਂ ਪ੍ਰਵਾਸੀ ਪੰਜਾਬੀ ਗੁਰਦੀਪ ਸਿੰਘ ਬਰਾੜ ਵੱਲੋਂ ਦੋਵੇਂ ਪ੍ਰੋਜੈਕਟਾਂ ਲਈ ਦਿੱਤੀ ਜਾਵੇਗੀ ਵਿੱਤੀ ਸਹਾਇਤਾ ਫਰੀਦਕੋਟ 12 ਮਾਰਚ, ਪੰਜਾਬ ਦੀ ਤਰੱਕੀ ਤੇ ਵਿਕਾਸ ਵਿੱਚ ਪ੍ਰਵਾਸੀ ... Read More
ਪੰਜਾਬ ਸਰਕਾਰ ਦੇ ਆਨਲਾਈਨ NRI ਪ੍ਰੋਗਰਾਮ ਵਿੱਚ ਪ੍ਰਵਾਸੀਆਂ ਨੇ ਉਤਸ਼ਾਹ ਨਾਲ ਲਿਆ ਭਾਗ
ਪੰਜਾਬ ਸਰਕਾਰ ਦੇ ਔਨਲਾਈਨ ਐਨ.ਆਰ.ਆਈ ਮਿਲਣੀ ਪ੍ਰੋਗਰਾਮ ਵਿੱਚ ਪ੍ਰਵਾਸੀ ਪੰਜਾਬੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ: ਮੰਤਰੀ ਕੁਲਦੀਪ ਸਿੰਘ ਧਾਲੀਵਾਲਚੰਡੀਗੜ 10 ਫਰਵਰੀਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ... Read More