Category: ਖੇਤੀਬਾੜੀ/ਵਪਾਰ
ਪੰਜਾਬ ਵਿਚੋਂ ਫਲਾਂ ਤੇ ਸਬਜ਼ੀਆਂ ਦਾ ਨਿਰਯਾਤ ਕਰਨ ਲਈ ਲੋੜੀਂਦੇ ਕਦਮ ਚੁੱਕਾਂਗੇ-ਮੋਹਿੰਦਰ ਭਗਤ
ਪਾਇਲਟ ਪ੍ਰੋਜੈਕਟ ਵੱਜੋਂ ਸੂਬੇ ਦੇ 10 ਪਿੰਡਾਂ ਦੀਆਂ 5-5 ਏਕੜ ਪੰਜਾਇਤੀ ਜ਼ਮੀਨਾਂ ‘ਤੇ ਫ਼ਲਦਾਰ ਪੌਦੇ ਲਗਾਏ ਜਾਣਗੇਕਿਹਾ, ਪੰਜਾਬ ਵਿੱਚ ਬਾਗਬਾਨੀ ਹੇਠ ਰਕਬਾ ਵਧਾਉਣ ਅਤੇ ਕਿਸਾਨਾਂ ... Read More
”ਆਪ” ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 500 ਕਰੋੜ ਰੁਪਏ ਦੀ ਮੈਗਾ ਕਾਰਜ ਯੋਜਨਾ ਦਾ ਐਲਾਨ
ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ‘ਤੇ ਕਿਸਾਨਾਂ, ਕਿਸਾਨ ਸਮੂਹਾਂ ਤੇ ਸਹਿਕਾਰੀ ਸਭਾਵਾਂ ਲਈ 50% ਤੋਂ 80% ਤੱਕ ਸਬਸਿਡੀ ਲੈਣ ਦਾ ਮੌਕਾ ਚੰਡੀਗੜ੍ਹ, 20 ਅਪ੍ਰੈਲ ਸੂਬੇ ਵਿੱਚ ... Read More
ਪੰਜਾਬ ਮੰਡੀ ਬੋਰਡ ਦੇ ਡੀਜੀਐਮ ਵੱਲੋਂ ਮੰਡੀਆਂ ਦਾ ਦੌਰਾ,ਜ਼ਿਲ੍ਹੇ ਵਿੱਚ ਹੁਣ ਤੱਕ 1.59 ਲੱਖ ਟਨ ਕਣਕ ਦੀ ਹੋਈ ਖਰੀਦ
ਕਿਸਾਨਾਂ ਨੂੰ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ ਫਾਜ਼ਿਲਕਾ 20 ਅਪ੍ਰੈਲ। ਪੰਜਾਬ ਮੰਡੀ ਬੋਰਡ ਦੇ ਡੀਜੀਐਮ ਮਨਿੰਦਰਜੀਤ ਸਿੰਘ ਬੇਦੀ ਨੇ ਅੱਜ ਫਾਜ਼ਿਲਕਾ ਜ਼ਿਲੇ ... Read More
ਨਰਮੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ‘ਤੇ 33 ਫੀਸਦ ਸਬਸਿਡੀ ਦੇਵੇਗੀ-ਗੁਰਮੀਤ ਸਿੰਘ ਖੁੱਡੀਆਂ
ਖੇਤੀਬਾੜੀ ਵਿਭਾਗ ਨੇ ਇਸ ਸਾਲ ਨਰਮੇ ਦੀ ਫ਼ਸਲ ਹੇਠ ਰਕਬਾ 1.25 ਲੱਖ ਹੈਕਟੇਅਰ ਕਰਨ ਦਾ ਟੀਚਾ ਮਿੱਥਿਆ ਚੰਡੀਗੜ੍ਹ, 19 ਅਪ੍ਰੈਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ... Read More
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਨਾਜ ਮੰਡੀ ਦਿੜ੍ਹਬਾ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਪੰਜਾਬ ਸਰਕਾਰ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਹਰ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧਸੰਗਰੂਰ, 13 ਅਪ੍ਰੈਲ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ... Read More
ਆਪ’ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਲਈ ਲੜਦੀ ਰਹੇਗੀ-ਮੁੱਖ ਮੰਤਰੀ ਮਾਨ
ਸਰਕਾਰ-ਕਿਸਾਨ ਮਿਲਣੀ ਮੇਰੇ ਲਈ ਖ਼ਾਸ; ਇਸ ਨਾਲ ਮੈਨੂੰ ਆਪਣੀ ਜਨਮ ਭੌਂਇ ਦੇ ਨੇੜੇ ਹੋਣ ਦਾ ਅਹਿਸਾਸ ਹੁੰਦਾ ਹੈ: ਭਗਵੰਤ ਮਾਨ ਮੁੱਖ ਮੰਤਰੀ ਨੇ ਸਰਕਾਰ-ਕਿਸਾਨ ਮਿਲਣੀ ... Read More
ਲਾਲ ਚੰਦ ਕਟਾਰੂਚੱਕ ਨੇ ਕਣਕ ਦੀ ਖਰੀਦ ਅਤੇ ਐਨ.ਐਫ.ਐਸ.ਏ. ਲਾਭਪਾਤਰੀਆਂ ਦੀ 100 ਫ਼ੀਸਦ ਈ-ਕੇ.ਵਾਈ.ਸੀ. ਸਥਿਤੀ ਦੀ ਕੀਤੀ ਸਮੀਖਿਆ
ਮੰਤਰੀ ਵੱਲੋਂ ਖਰੀਦ ਏਜੰਸੀਆਂ ਨੂੰ ਸੂਬੇ ਦੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ਚੰਡੀਗੜ੍ਹ, 11 ਅਪ੍ਰੈਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ... Read More