Category: ਸਿਹਤ
ਹਸਪਤਾਲ ਦੇ ਪ੍ਰੋਟੋਕੋਲ ਦੀ ਉਲੰਘਣਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਡਾ.ਬਲਬੀਰ ਸਿੰਘ
ਡੇਰਾਬੱਸੀ ਸਿਵਲ ਹਸਪਤਾਲ ‘ਚ ਹੋਈ ਝੜਪ ਵਿੱਚ ਸ਼ਾਮਲ ਦੋਵੇਂ ਧਿਰਾਂ ਵਿਰੁੱਧ ਐਫ.ਆਈ.ਆਰ. ਦਰਜਕਿਸੇ ਵੀ ਡਾਕਟਰੀ ਕਰਮਚਾਰੀ ਵਿਰੁੱਧ ਹਿੰਸਾ ਅਤੇ ਹਸਪਤਾਲ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣਾ ... Read More
ਵਿਸ਼ਵ ਹੋਮਿਓਪੈਥੀ ਦਿਵਸ: ਪੰਜਾਬ ‘ਚ ਜਲਦ ਬਣੇਗਾ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ-ਡਾਕਟਰ ਬਲਵੀਰ ਸਿੰਘ
ਵਿਸ਼ਵ ਹੋਮਿਓਪੈਥੀ ਦਿਵਸ 'ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਐਲਾਨਸਿਹਤ ਮੰਤਰੀ ਵੱਲੋਂ ਹੋਮਿਓਪੈਥਿਕ ਡਾਕਟਰਾਂ ਨੂੰ ਇਸ ਕਾਰਗਰ ਇਲਾਜ ਪ੍ਰਣਾਲੀ ਨੂੰ ਸੰਭਾਲ ਕੇ ਰੱਖਣ ... Read More
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕੇਂਦਰੀ ਮੰਤਰੀ ਜੇ.ਪੀ.ਨੱਢਾ ਨਾਲ ਮੁਲਾਕਾਤ
ਕੇਂਦਰੀ ਸਿਹਤ ਮੰਤਰਾਲੇ ਨੂੰ ਈ-ਫਾਰਮੇਸੀ ਖੇਤਰ ਨੂੰ ਸਖਤ ਨਿਯਮਾਂ ਹੇਠ ਲਿਆਉਣ ਦੀ ਕੀਤੀ ਅਪੀਲਸੂਬੇ ਦੀ ਸਿਹਤ ਏਜੰਸੀ ਨੂੰ ਆਯੁਸ਼ਮਾਨ ਬੀਮਾ ਸਕੀਮ ਤਹਿਤ ਬਕਾਇਆ ਫੰਡ ਜਾਰੀ ... Read More
ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ,ਪੰਜਾਬ ਸਰਕਾਰ ਨੇ ਬਜਟ ਵਿੱਚ ਬੀਮਾ ਕਵਰ ਨੂੰ ਦੁੱਗਣਾ ਕਰਕੇ 10 ਲੱਖ ਕੀਤਾ,ਹਰ ਪੰਜਾਬੀ ਨੂੰ ਕੀਤਾ ਜਾਵੇਗਾ ਕਵਰ
ਪੰਜਾਬ ਦੇ ਸਿਹਤ ਮੰਤਰੀ ਨੇ ਮੌਜੂਦਾ ਬਜਟ ਨੂੰ ਲੋਕ ਭਲਾਈ ‘ਤੇ ਕੇਂਦਰਿਤ ਬਜਟ ਕਰਾਰ ਦਿੱਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਬਜਟ ... Read More
ਦੋ ਹਫ਼ਤੇ ਜਾਂ ਇਸ ਤੋਂ ਵੱਧ ਸਮੇਂ ਦੀ ਖਾਂਸੀ ਹੋਣ ‘ਤੇ ਟੀ.ਬੀ. ਦੀ ਜਾਂਚ ਜਰੂਰੀ-ਡਾ.ਪ੍ਰੇਮ ਕੁਮਾਰ
ਪਿੰਡ ਪੱਧਰ ਤੇ ਵੱਧ ਤੋਂ ਵੱਧ ਕੀਤੀਆਂ ਜਾਣ ਟੀ.ਬੀ ਸੰਬੰਧੀ ਜਾਗਰੂਕਤਾ ਗਤੀਵਿਧੀਆਂ-ਡਾ.ਪ੍ਰੇਮ ਕੁਮਾਰ ਕਪੂਰਥਲਾ 25 ਮਾਰਚ। ਸਿਵਲ ਸਰਜਨ ਕਪੂਰਥਲਾ ਡਾ. ਰੀਚਾ ਭਾਟੀਆ ਦੇ ਦਿਸ਼ਾ ਨਿਰਦੇਸ਼ਾ ... Read More
ਵਿਜੀਲੈਂਸ ਬਿਊਰੋ ਅਤੇ ਖੁਰਾਕ ਸੁਰੱਖਿਆ ਵਿਭਾਗ ਵੱਲੋਂ ਡੇਅਰੀਆਂ ਅਤੇ ਦੁਕਾਨਾਂ ਦੀ ਅਚਨਚੇਤ ਚੈਕਿੰਗ, ਜਾਂਚ ਲਈ ਨਮੂਨੇ ਕੀਤੇ ਇਕੱਤਰ
ਚੰਡੀਗੜ੍ਹ, 24 ਮਾਰਚ, ਸੂਬੇ ਵਿੱਚ ਭੋਜਨ ਪਦਾਰਥਾਂ ਦੀ ਮਿਲਾਵਟਖੋਰੀ ਨੂੰ ਰੋਕਣ ਦੀ ਦਿਸ਼ਾ ਵਿੱਚ ਫੈਸਲਾਕੁੰਨ ਕਦਮ ਚੁੱਕਦਿਆਂ, ਪੰਜਾਬ ਵਿਜੀਲੈਂਸ ਬਿਊਰੋ ਅਤੇ ਖੁਰਾਕ ਸੁਰੱਖਿਆ ਵਿਭਾਗ ਦੀਆਂ ... Read More
ਦਹਾਕਿਆਂ ਤੋਂ ਅਣਗੌਲੇ ਦੋਆਬਾ ਖੇਤਰ ਨੂੰ ਮੁੱਖ ਮੰਤਰੀ ਦੇ ਯਤਨਾਂ ਸਦਕਾ 36 ਮਹੀਨਿਆਂ ਵਿੱਚ ਤੀਜਾ ਮੈਡੀਕਲ ਕਾਲਜ ਮਿਲਿਆ
ਭਗਵੰਤ ਮਾਨ ਨੇ ਐਸ.ਬੀ.ਐਸ. ਨਗਰ ਵਿਖੇ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ ਕਪੂਰਥਲਾ ਅਤੇ ... Read More