Category: ਹਰਿਆਣਾ
ਹਰਿਆਣੇ ਦੇ ਕਿਸਾਨ ਹੁਣ ਵਿਦੇਸ਼ਾਂ ਵਿੱਚ ਕਰਨਗੇ ਖੇਤੀ
ਹਰਿਆਣਾ ਦੇ ਕਿਸਾਨਾਂ ਲਈ ਵਿਦੇਸ਼ਾਂ ਵਿੱਚ ਖੇਤੀਬਾੜੀ ਦੇ ਨਵੇਂ ਮੌਕੇਚੰਡੀਗੜ੍ਹ 21 ਅਪ੍ਰੈਲ। ਹਰਿਆਣਾ ਸਰਕਾਰ ਵੱਲੋਂ ਰਾਜ ਦੇ ਛੋਟੇ ਅਤੇ ਪ੍ਰਗਤੀਸ਼ੀਲ ਕਿਸਾਨਾਂ ਦੀ ਆਮਦਨ ਵਧਾਉਣ ਲਈ ... Read More
ਆਯੁਸ਼ਮਾਨ ਯੋਜਨਾ ਦੀ ਅਸਫਲਤਾ ‘ਤੇ ਬਲਤੇਜ ਪੰਨੂ ਦਾ ਮੁੱਖ ਮੰਤਰੀ ਨਾਇਬ ਸੈਣੀ ‘ਤੇ ਹਮਲਾ
ਕਿਹਾ-ਹਰਿਆਣਾ ਦੀ ਬਦਹਾਲ ਸਿਹਤ ਵਿਵਸਥਾ ਛੱਡ, ਪੰਜਾਬ ਨੂੰ ਬੇਵਜ੍ਹਾ ਨਿਸ਼ਾਨਾ ਬਣਾਉਣਾ ਬੰਦ ਕਰਨ ਨਾਇਬ ਸੈਣੀ ਸੈਣੀ ਦੱਸਣ ਹਰਿਆਣਾ ਵਿੱਚ ਆਯੁਸ਼ਮਾਨ ਯੋਜਨਾ ਕਿਉਂ ਦਮ ਤੋੜ ਰਹੀ? ... Read More
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ
ਚੰਡੀਗੜ੍ਹ, 27 ਮਾਰਚ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਬਾਬਾ ਗੁਰਿੰਦਰ ਸਿੰਘ ... Read More
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਬੈਠਕ ਵਿੱਚ ਹੋਏ ਵੱਡੇ ਫੈਸਲੇ
ਚੰਡੀਗੜ੍ਹ, 24 ਮਾਰਚ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਅੱਜ ਰਾਜ ਮੰਤਰੀ ਮੰਡਲ ਦੀ ਬੈਠਕ ਹੋਈ। ਲਗਭਗ 6 ਘੰਟੇ ਚੱਲੀ ... Read More
ਆਮ ਆਦਮੀ ਪਾਰਟੀ ਦੇ ਭ੍ਰਿਸ਼ਟਾਚਾਰ ਤੋਂ ਹਰ ਵਰਗ ਦੁਖੀ-ਸੀਐਮ ਨਾਇਬ ਸਿੰਘ ਸੈਣੀ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਵਿੱਚ ਭਾਜਪਾ ਸਰਕਾਰ ਬਣਨ 'ਤੇ ਹਰਿਆਣਾ ਦੀ ਤਰਜ਼ 'ਤੇ ਲਾਗੂ ਹੋਣਗੀਆਂ ਭਲਾਈਕਾਰੀ ਸਕੀਮਾਂ - ਮੁੱਖ ਮੰਤਰੀ ਪੰਜਾਬ ਦੇ ਲਹਿਰਾਗਾਗਾ ਦੇ ਪਿੰਡ ਬਨਾਰਸੀ ... Read More
ਮੀਰੀ ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ ‘ਤੇ ਕਬਜੇ਼ੇ ਦੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਐਡਵੋਕੇਟ ਧਾਮੀ
ਅੰਮ੍ਰਿਤਸਰ, 21 ਮਾਰਚਭਾਈ ਬਲਜੀਤ ਸਿੰਘ ਦਾਦੂਵਾਲ ਵੱਲੋਂ ਕੁਝ ਲੋਕਾਂ ਨੂੰ ਨਾਲ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਜਾਇਦਾਦ ਮੀਰੀ ਪੀਰੀ ਮੈਡੀਕਲ ਕਾਲਜ ਸਾਹਬਾਦ ਮਾਰਕੰਡਾ ... Read More
ਆਪ ਭ੍ਰਿਸ਼ਟਾਚਾਰ ਦੇ ਮਾਮਲੇਵਿੱਚ ਕਾਂਗਰਸ ਤੋਂ ਚਾਰ ਕਦਮ ਅੱਗੇ-ਨਾਇਬ ਸਿੰਘ ਸੈਣੀ
ਪੰਜਾਬ ਦੀ ਜਨਤਾ ਹੁਣ ਬਦਲਾਅ ਚਾਹੁੰਦੀ ਹੈ ਸਾਨੂੰ ਮਿਲ ਕੇ ਪੰਜਾਬ ਨੂੰ ਨੰਬਰ ਵਨ ਸਟੇਟ ਬਨਾਉਣਾ ਹੈ - ਮੁੱਖ ਮੰਤਰੀ ਚੰਡੀਗੜ੍ਹ, 22 ਫਰਵਰੀ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਜਨਤਾ ਨਾਲ ਜੋ ... Read More


