ਚਾਈਂ- ਚਾਈਂ ਆਪਣੇ ਵਿਆਹ ਦੇ ਕਾਰਡ ਵੰਡਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ਚ ਮੌਤ
ਗੋਇੰਦਵਾਲ ਸਾਹਿਬ-ਥਾਣਾ ਗੋਇੰਦਵਾਲ ਸਾਹਿਬ ਦੇ ਅਧੀਨ ਆਉਂਦੇ ਪਿੰਡ ਕੋਟ ਮੋਹੰਮਦ ਖ਼ਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਆਪਣੇ ਵਿਆਹ ਦੇ ਕਾਰਡ ਦੇਣ ਜਾ ਰਹੇ ... Read More
ਜ਼ਿਲ੍ਹਾ ਪੱਧਰੀ ਸੋ਼ਅ ਐਂਡ ਟੈਲ ਅਕਟੀਵਿਟੀ ਵਿੱਚ ਵਿਦਿਆਰਥੀਆਂ ਨੇ ਦਿਖਾਏ ਜੌਹਰ
ਫਾਜਿਲਕਾ 29 ਅਕਤੂਬਰ ਐਸ ਸੀ ਈ ਆਰ ਟੀ ਪੰਜਾਬ ਦੇ ਨਿਰਦੇਸ਼ਾਂ ਤਹਿਤ ਅਤੇ ਜ਼ਿਲਾ ਫਾਜ਼ਿਲਕਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਿੱਖਿਆ ਡਾ ਸੁਖਵੀਰ ਸਿੰਘ ਬੱਲ ਤੇ ... Read More
ਡਿਪਟੀ ਕਮਿਸ਼ਨਰ ਵਲੋਂ 23 ਲੋੜਵੰਦ ਵਿਅਕਤੀਆਂ ਨੂੰ ਟਰਾਈ ਸਾਈਕਲਾਂ ਅਤੇ ਵ੍ਹੀਲਚੇਅਰ ਦੀ ਵੰਡ
ਫਰੀਦਕੋਟ 29 ਅਕਤੂਬਰ ਡਿਪਟੀ ਕਮਿਸ਼ਨਰ ਅਤੇ ਚੇਅਰਮੈਨ ਜਿਲਾ ਰੈਡ ਕਰਾਸ ਹਸਪਤਾਲ ਭਲਾਈ ਸ਼ਾਖਾ ਡਾ. ਰੂਹੀ ਦੁੱਗ ਵੱਲੋਂ ਚੱਲਣ ਫਿਰਨ ਤੋਂ ਅਸਮਰੱਥ 23 ਲੋੜਵੰਦ ਦਿਵਿਆਂਗ ਵਿਅਕਤੀਆਂ ... Read More
ਬ੍ਰਿਟਿਸ਼ ਕੋਲੰਬੀਆ ਵਿੱਚ ਦੋ ਵਾਹਨਾਂ ਦੀ ਟੱਕਰ ਵਿੱਚ 2 ਜਣਿਆਂ ਦੀ ਹੋਈ ਮੌਤ
ਕਨੈਡਾ 29 ਅਕਤੂਬਰਬ੍ਰਿਟਿਸ਼ ਕੋਲੰਬੀਆ ਦੇ ਗੋਲਡਨ ਨੇੜੇ ਹਾਈਵੇ 95 ਸਾਊਥ 'ਤੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਜਣਿਆਂ ਦੀ ਮੌਤ ਹੋ ਗਈ ਜਦਕਿ 2 ਜ਼ਖਮੀ ... Read More
ਵਿਜੀਲੈਂਸ ਵੱਲੋਂ ਰਿਸ਼ਵਤਖੋਰੀ ਦੇ ਮਾਮਲੇ ਚ ਏਐਸਆਈ ਗਿ੍ਰਫਤਾਰ
ਚੰਡੀਗੜ, 29 ਅਕਤੂਬਰ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੇਰਕਾ ਵਿਖੇ ਪੀ.ਐਸ.ਪੀ.ਸੀ.ਐਲ. ਦੇ ਬਿਜਲੀ ਚੋਰੀ ਵਿਰੋਧੀ (ਐਂਟੀ ਪਾਵਰ ਥੈਫਟ) ਥਾਣੇ ਵਿੱਚ ... Read More
ਪੰਜਾਬ ਸਰਕਾਰ ਭਿ੍ਰਸ਼ਟਾਚਾਰ ਵਿਰੁੱਧ ਜੀਰੋ ਟੋਲਰੈਂਸ ‘ਤੇ ਕੰਮ ਕਰ ਰਹੀ ਹੈ-ਅਨਮੋਲ ਗਗਨ ਮਾਨ
ਕੈਬਨਿਟ ਮੰਤਰੀ ਵੱਲੋਂ ਪਿੰਡ ਤਾਰਾਪੁਰ ਮਾਜਰੀ ਵਿਖੇ ਕੁਸ਼ਤੀ ਮੁਕਾਬਲੇ ਪ੍ਰੋਗਰਾਮ ਵਿੱਚ ਸ਼ਿਰਕਤਚੰਡੀਗੜ, 29 ਅਕਤੂਬਰਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸ਼ਿਕਾਇਤ ... Read More
ਉੱਤਰਾਖੰਡ ਮਾਈਨਿੰਗ ਵਪਾਰੀ ਦੇ ਦੋ ਕਾਤਲਾਂ ਸਮੇਤ ਬੰਬੀਹਾ ਗੈਂਗ ਦੇ ਚਾਰ ਸ਼ੂਟਰ ਪੰਜਾਬ ਤੋਂ ਗਿ੍ਰਫਤਾਰ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ, ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ: ਡੀਜੀਪੀ ਪੰਜਾਬਪੁਲਿਸ ਟੀਮਾਂ ਨੇ ਦੋ ਵਿਦੇਸੀ ਪਿਸਤੌਲਾਂ ਸਮੇਤ ਤੁਰਕੀ ... Read More