ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ
ਚੰਡੀਗੜ੍ਹ, 30 ਜੂਨ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਡਿਪਟੀ ਸਪੀਕਰ ਸ. ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ... Read More
ਮੁੱਖ ਮੰਤਰੀ ਵੱਲੋਂ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 30 ਜੂਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ... Read More
ਦੂਜੀ ਬੱਚੀ ਦੇ ਜਨਮ ਤੇ ਲਾਭਪਾਤਰੀ ਔਰਤਾਂ ਨੂੰ 6000/ ਰੁਪਏ ਦੀ ਦਿੱਤੀ ਜਾਵੇਗੀ ਵਿੱਤੀ ਸਹਾਇਤਾ: ਡਾ.ਬਲਜੀਤ ਕੌਰ
ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਹੈ ਵਚਨਬੱਧ ਚੰਡੀਗੜ੍ਹ, 30 ਜੂਨਪੰਜਾਬ ਸਰਕਾਰ ਵੱਲੋਂ ਔਰਤਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ... Read More
ਮੁੱਖ ਮੰਤਰੀ ਵੱਲੋਂ ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਛੋਟ ਪ੍ਰਤੀ ਮਹੀਨਾ ਚਾਰ ਦਿਨ ਤੋਂ ਵਧਾ ਕੇ ਛੇ ਦਿਨ ਤੱਕ ਕਰਨ ਦਾ ਐਲਾਨ
ਸੂਬੇ ਭਰ ਦੇ ਟਰਾਂਸਪੋਰਟਰਾਂ ਨੂੰ ਰਾਹਤ ਦੇਣ ਦੇ ਮਕਸਦ ਨਾਲ ਕੀਤਾ ਫੈਸਲਾ ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਦੀ ਵਚਨਬੱਧਤਾ ਦੁਹਰਾਈਚੰਡੀਗੜ੍ਹ, 30 ਜੂਨਟਰਾਂਸਪੋਰਟਰਾਂ ... Read More
ਮੁੱਖ ਮੰਤਰੀ ਵੱਲੋਂ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੂੰ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ
ਭਗਵੰਤ ਮਾਨ ਨੇ ਜੰਜੂਆ ਵੱਲੋਂ ਮੁੱਖ ਸਕੱਤਰ ਵਜੋਂ ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਨਿਭਾਈ ਭੂਮਿਕਾ ਦੀ ਸ਼ਲਾਘਾ ... Read More
ਵਿਜੀਲੈਂਸ ਵੱਲੋਂ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪਟਵਾਰੀ ਅਤੇ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ
ਚੰਡੀਗੜ੍ਹ, 30 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨ ਤਾਰਨ ਜ਼ਿਲ੍ਹੇ ਦੀ ਸਬ-ਤਹਿਸੀਲ ਝਬਾਲ ਵਿਖੇ ਤਾਇਨਾਤ ਪਟਵਾਰੀ ਅਭੀਜੋਤ ਸਿੰਘ ਅਤੇ ਤਹਿਸੀਲਦਾਰ ਦੇ ਰੀਡਰ ਗੁਰਵਿੰਦਰ ਸਿੰਘ ਨੂੰ ... Read More
ਪੰਜਾਬ ਦੇ ਖੇਡ ਮੰਤਰੀ ਨੇ ਬੀ.ਸੀ.ਸੀ.ਆਈ. ਨੂੰ ਮੁਹਾਲੀ ਵਿਖੇ ਮੈਚ ਨਾ ਕਰਵਾਉਣ ਦੇ ਫੈਸਲੇ ਨੂੰ ਮੁੜ ਵਿਚਾਰਨ ਲਈ ਕਿਹਾ
ਮੀਤ ਹੇਅਰ ਨੇ ਬੀ.ਸੀ.ਸੀ.ਆਈ. ਪ੍ਰਧਾਨ ਤੇ ਸਕੱਤਰ ਨੂੰ ਪੱਤਰ ਲਿਖ ਕੇ ਮੁਹਾਲੀ ਵਿਖੇ ਮੈਚ ਕਰਵਾਉਣ ਦੀ ਮੰਗ ਰੱਖੀ ਪੰਜਾਬ ਦੇ ਅਮੀਰ ਵਿਰਸੇ, ਖੇਡਾਂ ਵਿੱਚ ਯੋਗਦਾਨ ... Read More