ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼: ਜਿੰਪਾ
ਫਸਲਾਂ ਦੇ ਖਰਾਬੇ, ਮਨੁੱਖੀ ਜਾਨਾਂ, ਪਸ਼ੂਆਂ ਅਤੇ ਘਰਾਂ ਦੇ ਨੁਕਸਾਨ ਲਈ ਦਿੱਤੀ ਜਾ ਰਹੀ ਹੈ ਰਾਹਤ ਰਾਸ਼ੀ ਰਾਹਤ ਕਾਰਜਾਂ ਨਾਲ ਜੁੜੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ... Read More
ਸਰਕਾਰ ਤੁਹਾਡੇ ਦੁਆਰ ਤਹਿਤ ਡਿਪਟੀ ਕਮਿਸ਼ਨਰ ਨੇ ਪਿੰਡ ਹਰਾਜ ਵਿਖੇ ਲੋਕਾਂ ਦੀਆਂ ਸੁਣੀਆਂ ਮੁਸਕਿਲਾਂ
ਪ੍ਰੋਗਰਾਮ ਵਿਚ ਪਿੰਡ ਹਰਾਜ ਦੇ ਨੇੜਲੇ ਪਿੰਡ ਵਾਸੀਆਂ ਨੇ ਵੀ ਕੀਤੀ ਸਮੂਲੀਅਤਸ੍ਰੀ ਮੁਕਤਸਰ ਸਾਹਿਬ 31 ਅਗਸਤ (ਜਗਜੀਤ ਸਿੰਘ ਧਾਲੀਵਾਲ) ... Read More
ਗੋਪੀਚੰਦ ਕਾਲਜ ਦੇ ਸਰੀਰਕ ਸਿੱਖਿਆ ਅਤੇ ਸਪੋਰਟਸ ਵਿਭਾਗ ਵੱਲੋਂ ‘ਰਾਸ਼ਟਰੀ ਖੇਡ ਦਿਵਸ’ ਦੇ ਮੌਕੇ ਤੇ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ
ਅਬੋਹਰ 31 ਅਗਸਤ (ਜਗਜੀਤ ਸਿੰਘ ਧਾਲੀਵਾਲ) ਸਥਾਨਕ ਗੋਪੀਚੰਦ ਆਰਯ ਮਹਿਲਾ ਕਾਲਜ ਦੇ ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ ਦੇ ਯੋਗ ਮਾਰਗਦਰਸ਼ਨ ਅਧੀਨ ਸਰੀਰਕ ਸਿੱਖਿਆ ਅਤੇ ਖੇਡ ... Read More
ਵਾਤਾਵਾਰਨ ਦੀ ਸ਼ੁੱਧਤਾ ਲਈ ਪਰਾਲੀ ਨਾ ਸਾੜਨ ਦੇ ਮੰਤਵ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗੀ ਅਧਿਕਾਰੀਆਂ/ ਕਰਮਚਾਰੀਆਂ ਨੂੰ ਚੁਕਾਈ ਸਹੁੰ
ਫਾਜਿਲਕਾ 31 ਅਗਸਤ (ਜਗਜੀਤ ਸਿੰਘ ਧਾਲੀਵਾਲ) ਡਿਪਟੀ ਕਮਿਸ਼ਨਰ ਡਾ.ਸੇਨੂ ਦੁੱਗਲ ਆਈ.ਏ.ਐੱਸ. ਨੇ ਵਾਤਾਵਰਨ ਦੀ ਸ਼ੁੱਧਤਾ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਮੂਹ ਵਿਭਾਗੀ ਅਧਿਕਾਰੀਆਂ/ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਪਰਾਲੀ ਨਾ ਸਾੜਨ ਸਬੰਧੀ ਸਹੁੰ ਚੁਕਾਈ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ.) ਮੈਡਮ ਅਵਨੀਤ ਕੌਰ, ਐੱਸ.ਡੀ.ਐੱਮ. ਅਕਾਸ ਬਾਂਸਲ ਅਤੇ ਸਹਾਇਕ ਕਮਿਸ਼ਨਰ ਸਾਰੰਗਪ੍ਰੀਤ ਸਿੰਘ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਆਓ ਅਸੀਂ ਸਾਰੇ ਸਹੁੰ ਚੁੱਕੀਏ ਕਿ ਅਸੀਂ ਦੇਸ਼ ਦੇ ਜਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਆਪਣੇ ਪਿੰਡ ਜਾਂ ਸਹਿਰ ਵਿੱਚ ਝੋਨੇ ਦੀ ਰਹਿੰਦ- ਖੂੰਹਦ (ਪਰਾਲੀ) ਨੂੰ ਨਾ ਹੀ ਸਾੜਾਗੇ ਅਤੇ ਨਾ ਹੀ ਸਾੜਨ ਦੇਵਾਂਗੇ। ਉਨ੍ਹਾਂ ਕਿਹਾ ਕਿ ਜਿਹੜਾ ਕਰਮਚਾਰੀ ਖੇਤੀਬਾੜੀ ਦਾ ਧੰਦਾ ਵੀ ਕਰਦਾ ਹੈ ਉਹ ਯਕੀਨੀ ਬਣਾਵੇ ਕਿ ਉਹ ਆਪਣੇ ਖੇਤਾਂ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਏਗਾ ਅਤੇ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਨਾਲ ਹੁੰਦੇ ਵਾਤਾਵਰਨ ਤੇ ਮਾੜੇ ਪ੍ਰਭਾਵਾਂ ਅਤੇ ਨੁਕਸਾਨਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕਰੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਝੋਨੇ ਦੀ ਪਰਾਲੀ ਸਾੜੀ ਜਾ ਰਹੀ ਹੈ ਤਾਂ ਤੁਰੰਤ ਧਿਆਨ ਵਿੱਚ ਲਿਆਂਦੀ ਜਾਵੇ। ... Read More
ਸ਼੍ਰੋਮਣੀ ਅਕਾਲੀ ਦਲ ਵੱਲੋਂ 15 ਜਿਲ੍ਹਾ ਪ੍ਰਧਾਨਾਂ ਦਾ ਐਲਾਨ
ਚੰਡੀਗੜ੍ਹ, 30 ਅਗਸਤ, 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਪਾਰਟੀ ਦੇ 15 ਜ਼ਿਲ੍ਹਾ ... Read More
ਮੁੱਖ ਮੰਤਰੀ ਭਗਵੰਤ ਮਾਨ ਨੇ ਹੜਤਾਲ ਕਰਨ ਦੀ ਸੋਚ ਰਹੇ ਪਟਵਾਰੀ ਕਾਨੂੰਗੋ ਤੇ ਡੀ.ਸੀ ਦਫ਼ਤਰ ਦੇ ਕਰਮਚਾਰੀਆਂ ਨੂੰ ਦਿੱਤੀ ਸਖ਼ਤ ਚਿਤਾਵਨੀ ਕਿਹਾ ਕਿ ਹੜਤਾਲ ਕਰੀ ਤਾਂ ਵਾਪਸ ਨਹੀਂ ਆਓਗੇ
ਚੰਡੀਗੜ੍ਹ (ਐੱਸ ਐੱਸ ਢਿੱਲੋਂ)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਰ ਰੋਜ ਨਵੇਂ ਫੈਂਸਲੇ ਕਰਕੇ ਜਿੱਥੇ ਲੋਕਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕਰ ਰਹੇ ਹਨ ਓਥੇ ... Read More
ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਥਾਣਾ ਦਸੂਹਾ ਦਾ ਐਸ.ਐਚ.ਓ. ਅਤੇ ਉਸ ਦਾ ਡਰਾਈਵਰ ਕਾਬੂ
ਐਸ.ਐਚ.ਓ. ਦੇ ਘਰ ਦੀ ਤਲਾਸ਼ੀ ਦੌਰਾਨ 60 ਹਜ਼ਾਰ ਰੁਪਏ ਹੋਰ ਹੋਏ ਬਰਾਮਦ ਚੰਡੀਗੜ੍ਹ, 29 ਅਗਸਤ:(ਜਗਜੀਤ ਸਿੰਘ ਧਾਲੀਵਾਲ) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਦਸੂਹਾ ਦੇ ... Read More