ਗੁਰੂ ਨਾਨਕ ਖਾਲਸਾ ਕਾਲਜ ਦੇ ਭਲਵਾਨਾਂ ਨੇ ਯੂਨੀਵਰਸਿਟੀ ਪੱਧਰ ਤੇ ਮਾਰੀਆਂ ਮੱਲਾਂ
ਅਬੋਹਰ 31 ਅਕਤੂਬਰ (ਸਚਵੀਰ ਸਿੰਘ) ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਅਬੋਹਰ ਦੇ ਵਿਦਆਰਥੀਆਂ ਦਾ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕੁਸ਼ਤੀ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਰਿਹਾ। ਇਸ ਸੰਬੰਧੀ ... Read More
ਵਿਭਾਗੀ ਅਧਿਕਾਰੀ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਕਰਨ ਜਾਗਰੂਕ – ਸੇਨੂੰ ਦੁੱਗਲ
ਡਿਪਟੀ ਕਮਿਸ਼ਨਰ ਵਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਬਚਾਉਣ ਲਈ ਵਿਭਾਗੀ ਅਧਿਕਾਰੀਆਂ ਨਾਲ ਅਹਿਮ ਬੈਠਕਕਿਸਾਨ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਪਾਉਣ ਯੋਗਦਾਨ ਅਤੇ ਪਰਾਲੀ ਨੂੰ ... Read More
ਪੰਜਾਬ ਦੇ ਝੋਨਾ ਉਤਪਾਦਕ ਕਿਸਾਨਾਂ ਨੂੰ ਹੁਣ ਤੱਕ ਕੀਤੀ 16 ਹਜਾਰ ਕਰੋੜ ਦੀ ਅਦਾਇਗੀ—ਲਾਲ ਚੰਦ ਕਟਾਰੂਚੱਕ
ਖੁਰਾਕ ਸਪਲਾਈ ਮੰਤਰੀ ਵੱਲੋਂ ਜਲਾਲਾਬਾਦ ਵਿਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾਜਲਾਲਾਬਾਦ (ਫਾਜਿ਼ਲਕਾ) 31 ਅਕਤੂਬਰਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ... Read More
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ 25 ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਚਿੱਟੇ ਮੋਤੀਏ ਦਾ ਮੁਫ਼ਤ ਆਪ੍ਰੇਸ਼ਨ ਕਰਕੇ ਦਿੱਤਾ ਦੀਵਾਲੀ ਦਾ ਤੋਹਫ਼ਾ
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ: ਅੱਖਾਂ ਦੇ ਰੋਗਾਂ ਦੇ ਮਾਹਿਰ ਤੇ ਸੂਬੇ ਦੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ 25 ਮਰੀਜਾਂ ਦੇ ਚਿੱਟੇ ਮੋਤੀਏ ਦੇ ਮੁਫ਼ਤ ਆਪ੍ਰੇਸ਼ਨ ... Read More
ਪੰਜਾਬ ਦੇ ਮੁੱਖ ਮੰਤਰੀ ਦੇ ਦਖਲ ਤੋਂ ਬਾਅਦ ‘ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ’ ਨੇ ਮੋਹਾਲੀ ਤੋਂ ਆਪਣਾ ਧਰਨਾ ਚੁੱਕਿਆ
ਚੰਡੀਗੜ 31 ਅਕਤੂਬਰ:‘ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ’ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੂਤ ਵਜੋਂ ਅੱਜ ਉਨ੍ਹਾਂ ਨੂੰ ਮਿਲਣ ਆਏ ਸਥਾਨਕ ... Read More
6 ਤੋਂ 12 ਨਵੰਬਰ ਤੱਕ ਫਾਜਿ਼ਲਕਾ ਵਿਖੇ ਹੋਵੇੇਗਾ ਪੰਜਾਬ ਹੈਂਡੀਕਰਾਫਟ ਫੈਸਟੀਵਲ
ਵੱਖ ਵੱਖ ਰਾਜਾਂ ਦੇ ਹਸਤ ਕਾਰੀਗਰ ਆਉਣਗੇ, ਵਿਖਣਗੇ ਕਲਾ ਦੇ ਕਈ ਰੰਗਫਾਜਿ਼ਲਕਾ, 31 ਅਕਤੂਬਰਫਾਜਿ਼ਲਕਾ ਵਿਖੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ... Read More
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਦਾ ਐਲਾਨ
ਖੇਤਾਂ ਦੇ ਰਾਜੇ' ਵਜੋਂ ਜਾਣੇ ਜਾਂਦੇ ਟਰੈਕਟਰ ਨੂੰ ਖੁਦ ਲਈ ਜਾਨਲੇਵਾ ਨਾ ਬਣਾਇਆ ਜਾਵੇਚੰਡੀਗੜ੍ਹ, 30 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ... Read More