ਅਸਤੀਫਾ ਦੇ ਕੇ ਬਾਹਰ ਨਿਕਲੇ ਮੁੱਖ ਮੰਤਰੀ ਨੂੰ ਈਡੀ ਨੇ ਕੀਤਾ ਗ੍ਰਿਫਤਾਰ
ਰਾਸ਼ਟਰੀ

ਅਸਤੀਫਾ ਦੇ ਕੇ ਬਾਹਰ ਨਿਕਲੇ ਮੁੱਖ ਮੰਤਰੀ ਨੂੰ ਈਡੀ ਨੇ ਕੀਤਾ ਗ੍ਰਿਫਤਾਰ

The Postmail- January 31, 2024

ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਈਡੀ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਅੱਜ ਸਵੇਰ ਤੋਂ ਉਹਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ। ਮਾਮਲਾ ਜਮੀਨੀ ... Read More

ਡੀਐਸਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ
ਪੰਜਾਬ

ਡੀਐਸਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ

The Postmail- January 31, 2024

ਪੰਜਾਬ ਸਰਕਾਰ ਵੱਲੋਂ ਡੀਐਸਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਵੇਖੋ ਸੂਚੀ। DSPs-Transfers-31-01-2024Download Read More

ਤਿੰਨ ਆਈਪੀਐਸ ਤੇ 23 ਪੀਪੀਐਸ ਅਧਿਕਾਰੀਆਂ ਦੇ ਹੋਏ ਤਬਾਦਲੇ
ਪੰਜਾਬ

ਤਿੰਨ ਆਈਪੀਐਸ ਤੇ 23 ਪੀਪੀਐਸ ਅਧਿਕਾਰੀਆਂ ਦੇ ਹੋਏ ਤਬਾਦਲੇ

The Postmail- January 31, 2024

ਪੰਜਾਬ ਸਰਕਾਰ ਵੱਲੋਂ ਤਿੰਨ ਆਈਪੀਐਸ ਤੇ 23 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਵੇਖੋ ਸੂਚੀ ਕਿਹੜੇ ਅਧਿਕਾਰੀ ਦਾ ਕਿੱਥੇ ਹੋਇਆ ਤਬਾਦਲਾ। Order-dated-31-01-2024-1-1Download Read More

ਮੁੱਖ ਮੰਤਰੀਆਂ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ
ਪੰਜਾਬ

ਮੁੱਖ ਮੰਤਰੀਆਂ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ

The Postmail- January 31, 2024

ਸੂਬੇ ਵਿੱਚ ਲਾਗੂ ਲੋਕ ਪੱਖੀ ਤੇ ਵਿਕਾਸਮੁਖੀ ਨੀਤੀਆਂ ਦੀ ਕੀਤੀ ਸਮੀਖਿਆ ਨਾਗਰਿਕ ਸੇਵਾਵਾਂ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ: ਮੁੱਖ ... Read More

5 ਆਈਏਐਸ ਤੇ 45 ਪੀਸੀਐਸ ਅਧਿਕਾਰੀਆਂ ਦੇ ਹੋਏ ਤਬਾਦਲੇ
Uncategorized, ਪੰਜਾਬ

5 ਆਈਏਐਸ ਤੇ 45 ਪੀਸੀਐਸ ਅਧਿਕਾਰੀਆਂ ਦੇ ਹੋਏ ਤਬਾਦਲੇ

The Postmail- January 31, 2024

ਪੰਜਾਬ ਸਰਕਾਰ ਵੱਲੋਂ ਪੰਜ ਆਈਏਐਸ ਤੇ 45 ਪੀਸੀਐਸ ਅਧਿਕਾਰੀਆਂ ਸਮੇਤ 50 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਵੇਖੋ ਪੂਰੀ ਸੂਚੀ। Order-dated-31-01-2024-1Download Read More

ਜਿਲਾ ਸਿੱਖਿਆ ਅਫਸਰ ਤੇ ਸਹਾਇਕ ਡਾਇਰੈਕਟਰ ਬਣੇ ਪ੍ਰਿੰਸੀਪਲਾਂ ਨੇ ਤਰੱਕੀ ਲੈਣ ਤੋਂ ਕੀਤਾ ਇਨਕਾਰ
ਸਿੱਖਿਆ

ਜਿਲਾ ਸਿੱਖਿਆ ਅਫਸਰ ਤੇ ਸਹਾਇਕ ਡਾਇਰੈਕਟਰ ਬਣੇ ਪ੍ਰਿੰਸੀਪਲਾਂ ਨੇ ਤਰੱਕੀ ਲੈਣ ਤੋਂ ਕੀਤਾ ਇਨਕਾਰ

The Postmail- January 31, 2024

ਮੋਹਾਲੀ 31 ਜਨਵਰੀ।ਸਿੱਖਿਆ ਵਿਭਾਗ ਵਲੋਂ ਤਰੱਕੀ ਦੇ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਬਣਾਏ ਗਏ 40 ਪ੍ਰਿੰਸੀਪਲਾਂ ‘ਚੋਂ ਕਰੀਬ 2 ਦਰਜਨ ਨੇ ਤਰੱਕੀ ਲੈਣ ਤੋਂ ਇਨਕਾਰ ਕਰ ... Read More

ਭਾਜਪਾ ਨੇ 36 ਵੋਟਾਂ ਦੀ ਗਿਣਤੀ ਵਿੱਚ ਕੀਤੀ ਗੜਬੜੀ, ਦੇਸ਼ ਭਰ ਵਿੱਚ ਨਿਰਪੱਖ ਚੋਣਾਂ ਦੀ ਤਵੱਕੋ ਕਿਵੇਂ ਕੀਤੀ ਜਾ ਸਕਦੀ ਹੈ: ਮੁੱਖ ਮੰਤਰੀ
ਪੰਜਾਬ

ਭਾਜਪਾ ਨੇ 36 ਵੋਟਾਂ ਦੀ ਗਿਣਤੀ ਵਿੱਚ ਕੀਤੀ ਗੜਬੜੀ, ਦੇਸ਼ ਭਰ ਵਿੱਚ ਨਿਰਪੱਖ ਚੋਣਾਂ ਦੀ ਤਵੱਕੋ ਕਿਵੇਂ ਕੀਤੀ ਜਾ ਸਕਦੀ ਹੈ: ਮੁੱਖ ਮੰਤਰੀ

The Postmail- January 30, 2024

ਭਾਰਤੀ ਸਿਆਸਤ ਦੇ ਇਤਿਹਾਸ ਵਿੱਚ 30 ਜਨਵਰੀ ਕਾਲੇ ਦਿਨ ਵਜੋਂ ਦਰਜਭਾਜਪਾ ਦੇ ਹੱਥ ਜਮਹੂਰੀਅਤ ਦੇ ਕਤਲ ਵਿੱਚ ਰੰਗੇਪ੍ਰੀਜ਼ਾਈਡਿੰਗ ਅਫ਼ਸਰ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ ... Read More

Translate