ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਸ਼ਾਨਦਾਰ ਆਗਾਜ਼,ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕੀਤਾ ਉਦਘਾਟਨ
ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਲਈ 75 ਲੱਖ ਰੁਪਏ ਦਾ ਬਜਟ ਰੱਖਿਆ,ਖੇਡਾਂ ਦੀ ਸ਼ਾਨ ਨੂੰ ਮੁੜ ਬਹਾਲ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ: ਸੌਂਦਪੰਜਾਬ ਸਰਕਾਰ ਵੱਲੋਂ ਕਿਲ੍ਹਾ ... Read More
ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸੰਕਲਪ ਚੰਡੀਗੜ੍ਹ ਵਿਖੇ ਆਈ.ਏ.ਐਸ. ਬਣਨ ਦੇ ਚਾਹਵਾਨ ਉਮੀਦਵਾਰਾਂ ਨੂੰ ਕੀਤਾ ਉਤਸ਼ਾਹਿਤ
ਰਾਜਪਾਲ ਨੇ ਭਵਿੱਖ ਦੇ ਸਿਵਲ ਅਧਿਕਾਰੀਆਂ ਨੂੰ ਕੋਚਿੰਗ ਅਤੇ ਸੇਧ ਦੇਣ ਲਈ ਸੰਕਲਪ ਟ੍ਰੇਨਿੰਗ ਇੰਸਟੀਚਿਊਟ ਦੀ ਕੀਤੀ ਸ਼ਲਾਘਾ ਚੰਡੀਗੜ੍ਹ, 31 ਜਨਵਰੀ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ... Read More
ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 31 ਜਨਵਰੀਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ-ਫਾਜ਼ਿਲਕਾ ਸੜਕ 'ਤੇ ਹੋਏ ਭਿਆਨਕ ਸੜਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ... Read More
ਚੋਣ ਕਮਿਸ਼ਨ ਭਾਜਪਾ ਦਾ ਗੁਲਾਮ ਬਣ ਗਿਆ ਹੈ,CM Punjab ਦੇ ਘਰ ਛਾਪਾ ਮਾਰਦਾ ਹੈ, ਪਰ ਪਰਵੇਸ਼ ਵਰਮਾ ਦੇ ਪੈਸੇ ਵੰਡਣ ‘ਤੇ ਚੁੱਪ ਹੈ-ਮਲਵਿੰਦਰ ਕੰਗ
ਰਵਨੀਤ ਬਿੱਟੂ ਦੇ ਬਿਆਨ 'ਤੇ 'ਆਪ' ਨੇ ਕਿਹਾ- ਭਾਜਪਾ ਲਗਾਤਾਰ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਚੰਡੀਗੜ੍ਹ, 31 ਜਨਵਰੀ ਕੇਂਦਰੀ ਮੰਤਰੀ ਅਤੇ ... Read More
ਅਸੀਂ ਪੈਸੇ ਨਹੀਂ ਪਿਆਰ ਵੰਡਦੇ ਹਾਂ, ਅਸੀਂ ਲੋਕਾਂ ਦੇ ਪਿਆਰ ਅਤੇ ਸਮਰਥਨ ਨਾਲ ਜਿੱਤਦੇ ਹਾਂ-ਮੁੱਖ ਮੰਤਰੀ ਮਾਨ
ਮੁੱਖ ਮੰਤਰੀ ਮਾਨ ਨੇ ਦਿੱਲੀ ਚੋਣਾਂ ਵਿੱਚ ਚੋਣ ਕਮਿਸ਼ਨ ਦੇ ਪੱਖਪਾਤ ਦੀ ਕੀਤੀ ਨਿੰਦਾ, ਕਿਹਾ- ਭਾਜਪਾ ਆਗੂਆਂ ਨੇ ਜੈਕਟਾਂ, ਜੁੱਤੇ ਅਤੇ ਪੈਸੇ ਵੰਡੇ, ਚੋਣ ਕਮਿਸ਼ਨ ... Read More
ਰਾਜਿੰਦਰ ਨਗਰ ਵਿੱਚ ਸਾਂਸਦ ਰਾਘਵ ਚੱਢਾ ਦਾ ਸ਼ਾਨਦਾਰ ਸਵਾਗਤ, ਭਾਵੁਕ ਹੋ ਕੇ ਕਿਹਾ -“ਰਾਜਿੰਦਰ ਨਗਰ ਮੇਰੀ ਜਨਮ ਭੂਮੀ ਵੀ ਮੇਰੀ ਕਰਮ ਭੂਮੀ ਵੀ”, ‘ਆਪ’ ਦੀ ਇਤਿਹਾਸਕ ਜਿੱਤ ਲਈ ਮੰਗਿਆ ਅਸ਼ੀਰਵਾਦ
ਰਾਜੇਂਦਰ ਨਗਰ ਰੋਡ ਸ਼ੋਅ 'ਚ ਸਾਂਸਦ ਰਾਘਵ ਚੱਢਾ ਦਾ ਜਨਤਾ ਨੇ ਕੀਤਾ ਸ਼ਾਨਦਾਰ ਸਵਾਗਤ, ਲਗੇ 'ਕੇਜਰੀਵਾਲ ਵਾਪਿਸ ਲਿਆਵਾਂਗੇ' ਦੇ ਨਾਅਰੇ ਆਪ ਉਮੀਦਵਾਰ ਅਤੇ ਮੌਜੂਦਾ ਵਿਧਾਇਕ ... Read More
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼,5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ
ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਲਈ ਕਰ ਰਹੇ ਸਨ ਡਰੋਨ ਦੀ ਵਰਤੋਂ: ਡੀਜੀਪੀ ਗੌਰਵ ਯਾਦਵਨਸ਼ਿਆਂ ... Read More