ਸੰਸਦ ਮੈਂਬਰ ਰਾਘਵ ਚੱਢਾ ਦੀ ਪਹਿਲਕਦਮੀ ਦਾ ਪ੍ਰਭਾਵ -ਕੋਲਕਾਤਾ ਤੋਂ ਬਾਅਦ ਹੁਣ ਚੇਨਈ ਹਵਾਈ ਅੱਡੇ ‘ਤੇ ਵੀ ਖੁੱਲ੍ਹੀ ਸਸਤੀ ਕੰਟੀਨ, ਆਮ ਲੋਕਾਂ ਕੀਤਾ ਧੰਨਵਾਦ
ਕੋਲਕਾਤਾ ਤੋਂ ਬਾਅਦ ਹੁਣ ਚੇਨਈ ਹਵਾਈ ਅੱਡੇ 'ਤੇ ਵੀ ਖੁੱਲ੍ਹਿਆ ਉਡਾਨ ਯਾਤਰੀ ਕੈਫੇ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਸੀ ਹਵਾਈ ਅੱਡਿਆਂ 'ਤੇ ਮਹਿੰਗੇ ... Read More
ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਮਾਜ ਲਈ ਚਿੰਤਾਜਨਕ-ਰਾਜ ਲਾਲੀ ਗਿੱਲ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਪਟਿਆਲਾ 'ਚ ਔਰਤਾਂ ਦੇ ਮਸਲੇ ਸੁਣਨ ਲਈ ਲੋਕ ਅਦਾਲਤ ਆਯੋਜਿਤਪਟਿਆਲਾ 28 ਫਰਵਰੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ... Read More
ਸਾਗਰ ਸੇਤੀਆ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਕਿਹਾ! ਸਰਕਾਰ ਦੀਆਂ ਤਰਜ਼ੀਹੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾਇਆ ਜਾਵੇਗਾਜ਼ਿਲ੍ਹਾ ਮੋਗਾ ਦੇ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਬਿਹਤਰ ਪ੍ਰਸ਼ਾਸ਼ਨ ਲਈ ਲੋਕ ਸਹਿਯੋਗ ਕਰਨ ਮੋਗਾ, ... Read More
ਭਾਜਪਾ-ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਆਪਣੇ ਫਾਇਦੇ ਲਈ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਿਆ-ਹਰਪਾਲ ਚੀਮਾ
ਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਨਸ਼ਿਆਂ ਵਿਰੁੱਧ ਜੰਗ; ਕੈਬਨਿਟ ਸਬ-ਕਮੇਟੀ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ... Read More
ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਵੱਲੋਂ ਏ.ਜੀ.ਐਮ. ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਨਿੱਘੀ ਵਧਾਈ
ਉਨ੍ਹਾਂ ਦੀ ਮੁਹਾਰਤ ਅਤੇ ਸਮਰਪਿਤ ਸੇਵਾ ਦੀ ਕੀਤੀ ਸ਼ਲਾਘਾਚੰਡੀਗੜ੍ਹ, 28 ਫਰਵਰੀ: ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸੰਦੀਪ ਸੈਣੀ ਨੇ ਸਹਾਇਕ ... Read More
ਕੀਮਤੀ ਜ਼ਮੀਨ ਦੀ ਧੋਖਾਧੜੀ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ 9 ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ, ਵਕੀਲ ਗ੍ਰਿਫ਼ਤਾਰ
ਚੰਡੀਗੜ੍ਹ, 28 ਫਰਵਰੀਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਵਸਦੇ ਇੱਕ ਪ੍ਰਵਾਸੀ ਭਾਰਤੀ (ਐਨ.ਆਰ.ਆਈ.) ਦੀ ਲੁਧਿਆਣਾ ਸਥਿਤ 14 ਕਨਾਲ ਕੀਮਤੀ ਜ਼ਮੀਨ ਦੀ ਜਾਅਲੀ ਦਸਤਾਵੇਜ਼ਾਂ ਰਾਹੀਂ ਧੋਖਾਧੜੀ ਨਾਲ ... Read More
ਸ਼੍ਰੋਮਣੀ ਕਮੇਟੀ ਨੇ ਆਂਧਰਾ ਪ੍ਰਦੇਸ਼ ਦੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 16 ਲੱਖ 70 ਹਜ਼ਾਰ ਰੁਪਏ
ਅੰਮ੍ਰਿਤਸਰ, 28 ਫ਼ਰਵਰੀਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਖਾਪਟਨਮ ਆਂਧਰਾ ਪ੍ਰਦੇਸ਼ ਵਿਖੇ ਵੱਖ-ਵੱਖ ਸਕੂਲ/ਕਾਲਜ਼ਾਂ ਵਿੱਚ ਪੜ੍ਹਦੇ 105 ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਾਲ 2023-24 ਦੀਆਂ ... Read More