SGPC ਨੇ ਮਨਾਇਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ
ਅੰਮ੍ਰਿਤਸਰ, 30 ਅਪ੍ਰੈਲਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ... Read More
ਪੰਜਾਬ ਸਰਕਾਰ ਵੱਲੋਂ 6 ਲੱਖ ਕਿਸਾਨਾਂ ਨੂੰ 22815 ਕਰੋੜ ਰੁਪਏ ਦਾ ਭੁਗਤਾਨ
ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰਚੰਡੀਗੜ੍ਹ, 30 ਅਪ੍ਰੈਲ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਅਤੇ ... Read More
ਪੰਜਾਬ ਸਰਕਾਰ ਦੀ ਇਤਿਹਾਸਿਕ ਪਹਿਲਕਦਮੀ ਨਾਲ 40 ਵਰਿਆਂ ਬਾਅਦ ਪੰਜਾਬ ਦੇ ਖੇਤਾਂ ਵਿੱਚ ਪਹੁੰਚਿਆ ਨਹਿਰੀ ਪਾਣੀ
238.90 ਕਰੋੜ ਰੁਪਏ ਦੇ ਕੰਢੀ ਨਹਿਰੀ ਪ੍ਰਾਜੈਕਟ ਨੇ 433 ਪਿੰਡਾਂ ਦੇ 1,25,000 ਏਕੜ ਰਕਬੇ ਵਿੱਚ ਸਿੰਜਾਈ ਸਹੂਲਤ ਬਹਾਲ ਕੀਤੀ: ਮੰਤਰੀ ਬਰਿੰਦਰ ਗੋਇਲਚੰਡੀਗੜ੍ਹ, 30 ਅਪ੍ਰੈਲ: ਮੁੱਖ ... Read More
ਉਦਯੋਗ ਬਣੇ ਨਵੇਂ ਕਲਾਸਰੂਮ,ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼
ਐਮ.ਆਰ.ਐਸ.ਪੀ.ਟੀ.ਯੂ. ਅਤੇ ਵਿਕਟੂਰਾ ਟੈਕਨਾਲੌਜੀਜ਼ ਨੇ ਸਿੱਖਿਆ-ਉਦਯੋਗ ਦੇ ਪਾੜੇ ਨੂੰ ਖ਼ਤਮ ਕਰਨ ਲਈ ਮਿਲਾਇਆ ਹੱਥਚੰਡੀਗੜ੍ਹ, 30 ਅਪ੍ਰੈਲ ਸੂਬੇ ਵਿੱਚ ਹੁਨਰ-ਆਧਾਰਤ ਸਿੱਖਿਆ 'ਤੇ ਧਿਆਨ ਕੇਂਦਰਿਤ ਕਰਦਿਆਂ ਤਕਨੀਕੀ ... Read More
ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 30 ਅਪ੍ਰੈਲ ਪੰਜਾਬ ਦੇ ਵਿੱਤੀ ਪ੍ਰਬੰਧਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ 11 ... Read More
ਜਸਵੀਰ ਸਿੰਘ ਗੜ੍ਹੀ ਵਲੋਂ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ
ਚੰਡੀਗੜ੍ਹ , 30 ਅਪ੍ਰੈਲ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਚੰਡੀਗੜ੍ਹ ਦੌਰੇ 'ਤੇ ਆਏ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ... Read More
ਮਲਵਿੰਦਰ ਕੰਗ ਦਾ ਰਵਨੀਤ ਬਿੱਟੂ ‘ਤੇ ਜਵਾਬੀ ਹਮਲਾ, ਪੁੱਛਿਆ-ਤੁਹਾਨੂੰ ਹਰਿਆਣਾ ਨੂੰ ਪਾਣੀ ਦੇਣ ਦੀ ਇੰਨੀ ਚਿੰਤਾ ਕਿਉਂ ਹੋ ਰਹੀ ਹੈ ?
ਮੁੱਖ ਮੰਤਰੀ ਭਗਵੰਤ ਮਾਨ ਨੇ ਜਦੋਂ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ ਤਾਂ ਤੁਹਾਨੂੰ ਮਿਰਚਾਂ ਕਿਉਂ ਲੱਗ ਰਹੀਆਂ ਹਨ? - ਕੰਗ ਕਿਹਾ - ਜਿਨ੍ਹਾਂ ਪਾਣੀ ... Read More


