ਭਾਸ਼ਾ ਵਿਭਾਗ ਪੰਜਾਬ ਨੇ ਆਪਣੇ-ਆਪ ਨੂੰ ਪੜ੍ਹਨੇ ਲਗਾਇਆ,ਹਰ ਮਹੀਨੇ ਹਰੇਕ ਮੁਲਾਜ਼ਮ ਨੇ ਪੜ੍ਹਨੀ ਸ਼ੁਰੂ ਕੀਤੀ ਘੱਟੋ-ਘੱਟ ਇੱਕ ਕਿਤਾਬ
ਪਟਿਆਲਾ 30 ਜੂਨਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀਆਂ ਨੂੰ ਪੁਸਤਕ ਸੱਭਿਆਚਾਰ ਨਾਲ ਜੋੜਨ ਲਈ ਆਪਣੇ ਤੋਂ ਹੀ ਉੱਦਮ ਸ਼ੁਰੂ ਕੀਤਾ ਹੈ। ਜਿਸ ਤਹਿਤ ਵਿਭਾਗ ਦੇ ਡਾਇਰੈਕਟਰ ... Read More
30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 30 ਜੂਨ, 2025 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਪਟਿਆਲਾ ਦੀ ਪੁਲਿਸ ਚੌਕੀ ਪਾਤੜਾਂ ... Read More
ਪੰਜਾਬ ਸਰਕਾਰ ਵੱਲੋਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ 3.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਮੋਹਿੰਦਰ ਭਗਤ
ਚੰਡੀਗੜ੍ਹ, 30 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜੰਗ ਜਾਂ ਅਪਰੇਸ਼ਨਾਂ ਦੌਰਾਨ ਸੇਵਾਵਾਂ ਨਿਭਾਉਂਦਿਆਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ... Read More
Punjab update – ਪੰਜਾਬ ਸਰਕਾਰ ਨੇ ਫਾਇਰ ਸੇਫਟੀ ਐਨ.ਓ.ਸੀ. ਨਾਲ ਸਬੰਧਤ ਸ਼ਰਤਾਂ ਉਦਯੋਗ ਪੱਖੀ ਕੀਤੀਆਂ: ਸੌਂਦ
- ਯੋਗ ਆਰਕੀਟੈਕਟ ਵੱਲੋਂ ਬਣਾਈ ਗਈ ਅੱਗ ਬੁਝਾਊ ਡਰਾਇੰਗ/ਸਕੀਮ ਨੂੰ ਵਿਭਾਗ ਕਰੇਗਾ ਸਵੀਕਾਰਚੰਡੀਗੜ੍ਹ, 30 ਜੂਨ: Punjab ਸਰਕਾਰ ਨੇ ਰਾਜ ਵਿੱਚ ਅੱਗ ਬੁਝਾਊ ਸੇਵਾਵਾਂ ਨੂੰ ਆਧੁਨਿਕ ... Read More
Amritsar news – ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਡਰੱਗ ਕਾਰਟਿਲ ਦਾ ਪਰਦਾਫਾਸ਼; 60 ਕਿਲੋ ਹੈਰੋਇਨ ਬਰਾਮਦ, 9 ਮੁਲਜ਼ਮ ਗ੍ਰਿਫ਼ਤਾਰ
ਡਰੱਗ ਸਿੰਡੀਕੇਟ ਨੂੰ ਪਾਕਿਸਤਾਨ ਅਧਾਰਤ ਤਨਵੀਰ ਸ਼ਾਹ ਅਤੇ ਕੈਨੇਡਾ ਅਧਾਰਤ ਜੋਬਨ ਕਲੇਰ ਵੱਲੋਂ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵਲੋਕਲ ਕਿੰਗਪਿਨ ਗੁਰਸਾਹਿਬ ਸਿੰਘ ਮੋਬਾਈਲ ਫੋਨ ... Read More
Punjab news – ਪੰਜਾਬ ਬਾਲ ਵਿਆਹ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਹੈ, 58 ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ: ਡਾ. ਬਲਜੀਤ ਕੌਰ
#chandigarhnews ਬਾਲ ਵਿਆਹ ਵਿਰੁੱਧ ਪੰਜਾਬ ਸਰਕਾਰ ਦੀ ਨਿਰੰਤਰ ਲੜਾਈ ਦੇ ਠੋਸ ਨਤੀਜੇ ਸਾਹਮਣੇ ਆ ਰਹੇ ਹਨਪਿੰਡ-ਪਿੰਡ ਜਾਗਰੂਕਤਾ ਮੁਹਿੰਮਾਂ ਬਾਲ ਵਿਆਹਾਂ ਨੂੰ ਰੋਕਣ ਵਿੱਚ ਮਦਦ ਕਰਦੀਆਂ ... Read More
Fazilka news ਬੀ ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਆਪਣੀ ਪੱਕੀ ਭਰਤੀ ਲਈ ਨੈਸ਼ਨਲ ਹਾਈਵੇ ਜਾਮ
ਵਿਧਾਇਕ ਸਵਨਾ ਵੱਲੋਂ ਧਰਨੇ ਚ ਸਿਖਿਆ ਮੰਤਰੀ ਨਾਲ ਮੀਟਿੰਗ ਕਰਵਾਉਣ ਦੇ ਵਿਸ਼ਵਾਸ ਤੇ ਧਰਨਾ ਸਮਾਪਤ fazilka news 30, ਜੂਨ, ਫਾਜ਼ਿਲਕਾ ਪੁਲਿਸ ਪ੍ਰਸ਼ਾਸਨ ਨੂੰ ਉਸ ਵੇਲੇ ... Read More


