ਮਾਨ ਸਰਕਾਰ ਵੱਲੋਂ ਆਂਗਨਵਾੜੀ ਸੇਵਾਵਾਂ ਨੂੰ ਨਵੀਂ ਮਜ਼ਬੂਤੀ — ਲੋਕ-ਕੇਂਦਰਤ ਨੀਤੀਆਂ ਦਾ ਅਮਲ ਜਾਰੀ: ਡਾ. ਬਲਜੀਤ ਕੌਰ
ਮੰਤਰੀ ਨੇ ਕਿਹਾ ਕਿ 5000 ਤੋਂ ਵੱਧ ਆਂਗਨਵਾੜੀ ਅਸਾਮੀਆਂ ਦੀ ਭਰਤੀ 30 ਸਤੰਬਰ ਤੋਂ ਪਹਿਲਾਂ ਪਾਰਦਰਸ਼ੀ ਢੰਗ ਨਾਲ ਹੋਏਗੀ ਮੁਕੰਮਲਪਹਿਲੀ ਵਾਰ ਅਪੰਗਤਾ ਜਾਂ ਜਾਨਲੇਵਾ ਬੀਮਾਰੀ ... Read More
‘ਯੁੱਧ ਨਸ਼ਿਆਂ ਵਿਰੁੱਧ’ ਦੇ 152ਵੇਂ ਦਿਨ, ਪੰਜਾਬ ਪੁਲਿਸ ਵੱਲੋਂ 380 ਥਾਵਾਂ ‘ਤੇ ਛਾਪੇਮਾਰੀ; 101 ਨਸ਼ਾ ਤਸਕਰ ਕਾਬੂ
— ਆਪਰੇਸ਼ਨ ਦੌਰਾਨ 79 ਐਫਆਈਆਰਜ਼ ਦਰਜ, 778 ਗ੍ਰਾਮ ਹੈਰੋਇਨ ਅਤੇ 44 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ— 'ਡੀ-ਅਡਿਕਸ਼ਨ' ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 68 ... Read More
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ
ਸੁਨਾਮ-ਪਟਿਆਲਾ ਹਾਈਵੇ ਦਾ ਨਾਮ ਬਦਲ ਕੇ ਸ਼ਹੀਦ ਊਧਮ ਸਿੰਘ ਹਾਈਵੇਅ ਰੱਖਿਆਸੁਨਾਮ ਨੂੰ ਨਵਾਂ ਰੂਪ ਦੇਣ ਲਈ ₹85 ਕਰੋੜ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆਸ਼ਹੀਦ ... Read More
ਉੱਤਰਾਖੰਡ ਵਿੱਚ ਫਾਰਮਾ ਯੂਨਿਟ ਤੋਂ ਚੱਲ ਰਹੀ ਗੈਰ-ਕਾਨੂੰਨੀ ਟਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼; ਛੇ ਵਿਅਕਤੀ ਕਾਬੂ
— ਪੁਲਿਸ ਟੀਮਾਂ ਨੇ ਟਰਾਮਾਡੋਲ ਦੀਆਂ 74,000 ਗੋਲੀਆਂ, 325 ਕਿਲੋਗ੍ਰਾਮ ਕੱਚਾ ਮਾਲ; 7.6 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ— ਜ਼ਬਤ ਕੀਤੇ ਗਏ ਟਰਾਮਾਡੋਲ ਦੇ ... Read More
ਜਸਵੀਰ ਸਿੰਘ ਗੜ੍ਹੀ ਵਲੋਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ
ਚੰਡੀਗੜ੍ਹ, 31 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ... Read More
ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੰਕਲਪ
ਪਿਛਲੀਆਂ ਸਰਕਾਰਾਂ ਨੇ ਪੰਜਾਬ ਵਾਸੀਆਂ ਅਤੇ ਮਹਾਨ ਸ਼ਹੀਦਾਂ ਨੂੰ ਵਿਸਾਰ ਦਿੱਤਾ ਸੀ-ਕੇਜਰੀਵਾਲ ਬੀਤੇ 75 ਸਾਲਾਂ ਵਿੱਚ ਸ਼ਹੀਦਾਂ ਅਤੇ ਕੌਮੀ ਨੇਤਾਵਾਂ ਦੇ ਸੁਪਨੇ ਮਿੱਟੀ ਵਿੱਚ ਮਿਲਾ ... Read More
Patiala update -ਪਟਿਆਲਾ ਦੇ ਪਿੰਡ ਰਵਾਸ ਬ੍ਰਾਹਮਣਾਂ ਦੇ ਇੱਕ ਪਿੱਗ ਫਾਰਮ ਦੇ ਸੂਰਾਂ ਵਿੱਚ ਅਫਰੀਕਨ ਸਵਾਈਨ ਬੁਖਾਰ ਦੀ ਰਿਪੋਰਟ, ਰਵਾਸ ਬ੍ਰਾਹਮਣਾਂ ਨੂੰ ਲਾਗ ਵਾਲਾ ਖੇਤਰ ਐਲਾਨਿਆ
-ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ‘ਚ ਸੂਰ ਫਾਰਮ ਅਤੇ ਸਬੰਧਤ ਸਮਾਨ ਦੀ ਆਵਾਜਾਈ ਸਬੰਧੀ ਪਾਬੰਦੀਆਂ ਦੇ ਹੁਕਮ ਜਾਰੀ ਪਟਿਆਲਾ, 31 ਜੁਲਾਈ: ਪਿੰਡ ਰਵਾਸ ਬ੍ਰਾਹਮਣਾਂ ਦੇ ... Read More


