ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਹੁੰਚ ਕੇ ਪੀੜਤਾਂ ਦਾ ਦੁੱਖ ਜਾਣਿਆ
ਪੰਜਾਬ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਹੁੰਚ ਕੇ ਪੀੜਤਾਂ ਦਾ ਦੁੱਖ ਜਾਣਿਆ

The Postmail- August 31, 2025

ਕਿਸ਼ਤੀ ਰਾਹੀਂ ਜਾ ਕੇ ਪਾਣੀ ਵਿੱਚ ਘਿਰੇ ਲੋਕਾਂ ਤੱਕ ਕੀਤੀ ਪਹੁੰਚਪ੍ਰਭਾਵਿਤ ਪਿੰਡਾਂ ਵਿੱਚ ਪਹੁੰਚ ਕੇ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਵੰਡੀ ਸੁਲਤਾਨਪੁਰ ਲੋਧੀ, 31 ਅਗਸਤ-ਸ਼੍ਰੋਮਣੀ ... Read More

ਕੇਂਦਰ 60 ਹਜ਼ਾਰ ਕਰੋੜ ਰੁਪਏ ਦੇ ਰੋਕੇ ਹੋਏ ਫੰਡ ਤਰੁੰਤ ਜਾਰੀ ਕਰੇ-ਅਮਨ ਅਰੋੜਾ
ਪੰਜਾਬ

ਕੇਂਦਰ 60 ਹਜ਼ਾਰ ਕਰੋੜ ਰੁਪਏ ਦੇ ਰੋਕੇ ਹੋਏ ਫੰਡ ਤਰੁੰਤ ਜਾਰੀ ਕਰੇ-ਅਮਨ ਅਰੋੜਾ

The Postmail- August 31, 2025

ਹੜ੍ਹਾਂ ਦੇ ਮੁਆਵਜ਼ੇ ਵਿੱਚ ਵੀ 3 ਗੁਣਾ ਵਾਧੇ ਦੀ ਮੰਗ ਕੀਤੀ ਫੋਟੋਆਂ ਖਿੱਚਣ ਦੀ ਬਜਾਏ ਸੂਬੇ ਲਈ ਵਿਸ਼ੇਸ਼ ਪੈਕੇਜ ਯਕੀਨੀ ਬਣਾਏ ਭਾਜਪਾ ਦੀ ਪੰਜਾਬ ਲੀਡਰਸ਼ਿਪ ... Read More

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਫਾਜ਼ਿਲਕਾ ਪਹੁੰਚ ਕੇ ਖੁਦ ਵੰਡੀ ਰਾਹਤ ਸਮੱਗਰੀ
ਪੰਜਾਬ

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਫਾਜ਼ਿਲਕਾ ਪਹੁੰਚ ਕੇ ਖੁਦ ਵੰਡੀ ਰਾਹਤ ਸਮੱਗਰੀ

The Postmail- August 31, 2025

ਬਿਰਧ ਆਸ਼ਰਮ ਹੜ ਪੀੜਤ ਬਜ਼ੁਰਗਾਂ ਲਈ ਖੋਲੇਕਿਹਾ ਸਰਕਾਰ ਵੱਲੋਂ ਰਾਹਤ ਕਾਰਜਾਂ ਲਈ ਫੰਡ ਦੀ ਨਹੀਂ ਕੋਈ ਘਾਟ, 70 ਲੱਖ ਰੁਪਏ ਦੀ ਰਾਹਤ ਸਮੱਗਰੀ ਫਾਜ਼ਿਲਕਾ ਵਿੱਚ ... Read More

ਹਰਿਆਣਾ ਸਰਕਾਰ ਨੂੰ ਕਹਿ ਕੇ ਘੱਗਰ ਨੂੰ ਚੌੜਾ ਕਰਨ ਸਬੰਧੀ ਅਦਾਲਤੀ ਸਟੇਅ ਹਟਵਾਏ ਕੇਂਦਰ ਸਰਕਾਰ- ਹਰਪਾਲ ਸਿੰਘ ਚੀਮਾ
ਪੰਜਾਬ

ਹਰਿਆਣਾ ਸਰਕਾਰ ਨੂੰ ਕਹਿ ਕੇ ਘੱਗਰ ਨੂੰ ਚੌੜਾ ਕਰਨ ਸਬੰਧੀ ਅਦਾਲਤੀ ਸਟੇਅ ਹਟਵਾਏ ਕੇਂਦਰ ਸਰਕਾਰ- ਹਰਪਾਲ ਸਿੰਘ ਚੀਮਾ

The Postmail- August 31, 2025

ਪੰਜਾਬ ਦੇ ਵਿੱਤ ਮੰਤਰੀ ਵੱਲੋਂ ਖਨੌਰੀ ਵਿਖੇ ਘੱਗਰ ਦਰਿਆ ਦਾ ਜਾਇਜ਼ਾਘੱਗਰ ਵਿੱਚ ਪਾਣੀ ਦਾ ਪੱਧਰ 743.7 ਫੁੱਟ; 748 ਫੁੱਟ ਹੈ ਖਤਰੇ ਦਾ ਨਿਸ਼ਾਨ; ਸਥਿਤੀ ਪੂਰੀ ... Read More

ਪੰਚਾਇਤ ਫੰਡਾਂ ਵਿੱਚ 24.69 ਲੱਖ ਰੁਪਏ ਦੇ ਗਬਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਅਤੇ ਸਾਬਕਾ ਸਰਪੰਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਪੰਜਾਬ

ਪੰਚਾਇਤ ਫੰਡਾਂ ਵਿੱਚ 24.69 ਲੱਖ ਰੁਪਏ ਦੇ ਗਬਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਅਤੇ ਸਾਬਕਾ ਸਰਪੰਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

The Postmail- August 31, 2025

ਅੰਮ੍ਰਿਤਸਰ , 31 ਅਗਸਤਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਦੇ ਤਤਕਾਲੀ ਬਲਾਕ ਵਿਕਾਸ ਅਤੇ ਪੰਚਾਇਤ ... Read More

ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ-ਅਨੁਰਾਗ ਵਰਮਾ
ਪੰਜਾਬ

ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ-ਅਨੁਰਾਗ ਵਰਮਾ

The Postmail- August 31, 2025

ਵਿੱਤ ਕਮਿਸ਼ਨਰ ਮਾਲ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਹੜ ਰਾਹਤ ਕਾਰਜਾਂ ਦੀ ਸਮੀਖਿਆ ਲਈ ਕੀਤੀ ਬੈਠਕਜਲਾਲਾਬਾਦ (ਫਾਜ਼ਿਲਕਾ) 31 ਅਗਸਤਸ੍ਰੀ ਅਨੁਰਾਗ ਵਰਮਾ, ਵਿੱਤ ਕਮਿਸ਼ਨਰ ਮਾਲ ਵੱਲੋਂ ... Read More

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ 15 ਹਜਾਰ ਵਿਅਕਤੀ ਬਾਹਰ ਕੱਢੇ-ਹਰਦੀਪ ਸਿੰਘ ਮੁੰਡੀਆਂ
ਪੰਜਾਬ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ 15 ਹਜਾਰ ਵਿਅਕਤੀ ਬਾਹਰ ਕੱਢੇ-ਹਰਦੀਪ ਸਿੰਘ ਮੁੰਡੀਆਂ

The Postmail- August 31, 2025

6582 ਵਿਅਕਤੀਆਂ ਨੂੰ ਰਾਹਤ ਕੈਂਪਾਂ ਵਿੱਚ ਠਹਿਰਾਇਆ ਗਿਆਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਚਲ ਰਹੇ ਹਨ 122 ਰਾਹਤ ਕੈਂਪ ਚੰਡੀਗੜ੍ਹ, 31 ਅਗਸਤ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ... Read More

Translate