ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ*
*— ਪੰਜਾਬ ਪੁਲਿਸ ਸੰਗਠਿਤ ਅਪਰਾਧਾਂ ਦੇ ਨੈੱਟਵਰਕਾਂ ਦਾ ਪਰਦਾਫਾਸ਼ ਕਰਨ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ: ਡੀਜੀਪੀ ਗੌਰਵ ਯਾਦਵ**— ਦੋਸ਼ੀ ਗੁਰਸਾਹਿਬ ਨੇ ਪੁਲਿਸ ਪਾਰਟੀ ... Read More
ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ*
ਗ੍ਰਿਫ਼ਤਾਰ ਕੀਤੇ ਮੁਲਜ਼ਮ ਪਾਕਿਸਤਾਨੀ ਹੈਂਡਲਰ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਭਰ ਵਿੱਚ ਗੈਰ-ਕਾਨੂੰਨੀ ਹਥਿਆਰ ਕਰਦੇ ਸਨ ਸਪਲਾਈ : ਡੀਜੀਪੀ ਗੌਰਵ ਯਾਦਵ ਹੋਰ ਜਾਂਚ ਜਾਰੀ ਹੈ; ... Read More
ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ
•ਓ.ਐਸ.ਡੀ. (ਮੀਡੀਆ)/ ਮੁੱਖ ਮੰਤਰੀ ਅਮਨਜੋਤ ਅਤੇ ਵਿਭਾਗ ਦੇ ਸਕੱਤਰ ਰਾਮਵੀਰ ਨੇ ਦੋਵੇਂ ਅਧਿਕਾਰੀਆਂ ਨੂੰ ਸੇਵਾਮੁਕਤੀ ਤੋਂ ਬਾਅਦ ਦੇ ਚੰਗੇਰੇ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂਚੰਡੀਗੜ੍ਹ, 31 ਅਕਤੂਬਰ: ... Read More
ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ “ਰੋਹੂ” ਨੂੰ ਰਾਜ ਮੱਛੀ ਐਲਾਨਿਆ
• 43 ਹਜ਼ਾਰ ਏਕੜ ਤੋਂ ਵੱਧ ਰਕਬੇ ‘ਤੇ ਸਾਲਾਨਾ 2 ਲੱਖ ਮੀਟਰਕ ਟਨ ਉਤਪਾਦਨ ਨਾਲ ਲਗਾਤਾਰ ਪ੍ਰਫੁੱਲਤ ਹੋ ਰਿਹੈ ਪੰਜਾਬ ਦਾ ਮੱਛੀ ਪਾਲਣ ਖੇਤਰ: ਗੁਰਮੀਤ ... Read More
ਪਿੰਡ ਕਸੇਲ ‘ਚ ਲੋਕਾਂ ਨੇ ਆਪ ਉਮੀਦਵਾਰ ਹਰਮੀਤ ਸੰਧੂ ਦੇ ਹੱਕ ‘ਚ ਲਾਏ ਨਾਅਰੇ’, ਮਿਲਿਆ ਭਰਵਾਂ ਸਮਰਥਨ
ਪਿੰਡ ਵਾਸੀਆਂ ਨੇ ਸੰਧੂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਭੇਜਣ ਦਾ ਲਿਆ ਪ੍ਰਣ ਤਰਨਤਾਰਨ, 31 ਅਕਤੂਬਰ: ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ... Read More
ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ
• ਖੇਤੀਬਾੜੀ ਮੰਤਰੀ ਵੱਲੋਂ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਦੀ ਚਿਤਾਵਨੀ• ਫਲਾਇੰਗ ਸਕੁਐਡ ਟੀਮਾਂ ਵੱਲੋਂ ਸੱਤ ਜ਼ਿਲ੍ਹਿਆਂ ਵਿੱਚ ... Read More


