ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
ਪੰਜਾਬ

ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

The Postmail- January 31, 2026

ਆਪ ਸੂਬਾ ਪ੍ਰਧਾਨ ਅਮਨ ਅਰੋੜਾ, ਹਰਪਾਲ ਚੀਮਾ, ਡਾ. ਬਲਬੀਰ ਸਿੰਘ, ਲਾਲਜੀਤ ਭੁੱਲਰ ਤੇ ਬਲਤੇਜ ਪੰਨੂੰ ਸਮੇਤ ਹੋਰ ਸ਼ਖ਼ਸੀਅਤਾਂ ਵੱਲੋਂ ਹਰਪਾਲ ਜੁਨੇਜਾ ਨੂੰ ਵਧਾਈ ਕੇਂਦਰੀ ਬਜਟ ... Read More

ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਭਰ ਵਿੱਚ ਲੋਕਾਂ ਦਾ ਵੱਡਾ ਹੁੰਗਾਰਾ-ਡਾ.ਬਲਬੀਰ ਸਿੰਘ
ਪੰਜਾਬ

ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਭਰ ਵਿੱਚ ਲੋਕਾਂ ਦਾ ਵੱਡਾ ਹੁੰਗਾਰਾ-ਡਾ.ਬਲਬੀਰ ਸਿੰਘ

The Postmail- January 31, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਸੂਬੇ ਵਿੱਚ 800 ਕੈਂਪ ਲਗਾਏ ਜਾਣਗੇ -ਸਿਹਤ ਮੰਤਰੀ ਕਿਹਾ, 100 ਫੀਸਦੀ ਪੰਜਾਬ ਸਰਕਾਰ ਦੇ ਫੰਡਾਂ ਨਾਲ ਚੱਲੇਗੀ ... Read More

ਇੱਕ ਹੰਝੂ ਤੋਂ ਭਾਰਾ ਕੁਝ ਨਹੀਂ ਹੁੰਦਾ…ਭਾਸ਼ਾ ਵਿਭਾਗ ਪੰਜਾਬ ਵੱਲੋਂ ਤ੍ਰੈ-ਭਾਸ਼ੀ ਕਵੀ ਦਰਬਾਰ ਦਾ ਆਯੋਜਨ
ਪੰਜਾਬ

ਇੱਕ ਹੰਝੂ ਤੋਂ ਭਾਰਾ ਕੁਝ ਨਹੀਂ ਹੁੰਦਾ…ਭਾਸ਼ਾ ਵਿਭਾਗ ਪੰਜਾਬ ਵੱਲੋਂ ਤ੍ਰੈ-ਭਾਸ਼ੀ ਕਵੀ ਦਰਬਾਰ ਦਾ ਆਯੋਜਨ

The Postmail- January 31, 2026

ਪੰਜਾਬੀ, ਹਿੰਦੀ ਤੇ ਉਰਦੂ ਦੇ ਕਵੀਆਂ ਨੇ ਲਗਾਈ ਕਾਵਿ ਛਹਿਬਰ ਪਟਿਆਲਾ 31 ਜਨਵਰੀ ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ... Read More

ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ
ਪੰਜਾਬ

ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ

The Postmail- January 31, 2026

ਚੰਡੀਗੜ੍ਹ, 31 ਜਨਵਰੀਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਸ਼ਹਿਰੀ ਸਥਾਨਕ ਇਕਾਈਆਂ (ਯੂਐਲਬੀ) ਸਬੰਧੀ ਪ੍ਰਮੁੱਖ ਮੁੱਦਿਆਂ ... Read More

ਸਪੀਕਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਪੰਜਾਬ ਦੇ ਪ੍ਰਮੁੱਖ ਮੁੱਦਿਆਂ ਨੂੰ ਤੁਰੰਤ ਹੱਲ ਕਰਨ ‘ਤੇ ਦਿੱਤਾ ਜ਼ੋਰ
ਪੰਜਾਬ

ਸਪੀਕਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਪੰਜਾਬ ਦੇ ਪ੍ਰਮੁੱਖ ਮੁੱਦਿਆਂ ਨੂੰ ਤੁਰੰਤ ਹੱਲ ਕਰਨ ‘ਤੇ ਦਿੱਤਾ ਜ਼ੋਰ

The Postmail- January 31, 2026

ਸੰਧਵਾਂ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਬਕਾਇਆ ਫੰਡ ਜਲਦ ਤੋਂ ਜਲਦ ਜਾਰੀ ਕਰਨ ਦੀ ਕੀਤੀ ਅਪੀਲਚੰਡੀਗੜ੍ਹ 31 ਜਨਵਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ... Read More

ਗੁਜਰਾਤ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਕੀਤਾ ਦੌਰਾ
ਖੇਤੀਬਾੜੀ/ਵਪਾਰ

ਗੁਜਰਾਤ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਕੀਤਾ ਦੌਰਾ

The Postmail- January 31, 2026

ਚੰਡੀਗੜ੍ਹ, 31 ਜਨਵਰੀਵਡੋਦਰਾ ਦੀ ਪਾਰੁਲ ਯੂਨੀਵਰਸਿਟੀ ਤੋਂ ਬੀ.ਐਸ.ਸੀ. ਐਗਰੀਕਲਚਰ (ਆਨਰਜ਼), ਐਮ.ਐਸ.ਸੀ. ਐਗਰੀਕਲਚਰ ਅਤੇ ਬੀ.ਐਸ.ਸੀ. (ਫੂਡ ਟੈਕ) ਦੇ ਵਿਦਿਆਰਥੀਆਂ ਦੀ ਇੱਕ ਟੀਮ ਨੇ ਪੰਜਾਬ ਦੇ ਖੇਤੀਬਾੜੀ ... Read More

ਗੈਂਗਸਟਰਾਂ ਦੇ ਪਰਿਵਾਰਾਂ ਦੇ ਵਿਆਹਾਂ ‘ਚ ਜਾ ਰਹੇ ਅਕਾਲੀ ਆਗੂ, ਕੀ ਗੈਂਗਸਟਰਾਂ ਰਾਹੀਂ ਸੱਤਾ ‘ਚ ਆਉਣਾ ਚਾਹੁੰਦੇ ਸੁਖਬੀਰ ਬਾਦਲ?: ਧਾਲੀਵਾਲ
ਪੰਜਾਬ

ਗੈਂਗਸਟਰਾਂ ਦੇ ਪਰਿਵਾਰਾਂ ਦੇ ਵਿਆਹਾਂ ‘ਚ ਜਾ ਰਹੇ ਅਕਾਲੀ ਆਗੂ, ਕੀ ਗੈਂਗਸਟਰਾਂ ਰਾਹੀਂ ਸੱਤਾ ‘ਚ ਆਉਣਾ ਚਾਹੁੰਦੇ ਸੁਖਬੀਰ ਬਾਦਲ?: ਧਾਲੀਵਾਲ

The Postmail- January 31, 2026

ਪਹਿਲਾਂ ਅੱਤਵਾਦ ਦੀ ਭੱਠੀ 'ਚ ਝੋਕਿਆ, ਹੁਣ ਗੈਂਗਸਟਰਾਂ ਨਾਲ ਸਾਂਝਾਂ ਪਾ ਰਿਹਾ ਅਕਾਲੀ ਦਲ: 'ਆਪ' ਸੁਖਬੀਰ ਬਾਦਲ ਇੱਕ ਪਾਸੇ ਗੈਂਗਸਟਰ ਖ਼ਤਮ ਕਰਨ ਦੀ ਗੱਲ ਕਰਦੇ, ... Read More

Translate