ਭਾਜਪਾ ਨੇ ਐਲਾਨਿਆ ਆਪਣਾ ਉਮੀਦਵਾਰ
ਜਲੰਧਰ ਪੱਛਮੀ ਉਪ ਚੋਣ ਲਈ ਆਮ ਆਦਮੀ ਪਾਰਟੀ ਦੇ ਨਾਲ ਨਾਲ ਭਾਜਪਾ ਵੱਲੋਂ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਹੀ ਉਮੀਦਵਾਰ ਬਣਾਇਆ ਹੈ ਜੋ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਸਨ ਤੇ ਉਹਨਾਂ ਦੀ ਜਗ੍ਹਾ ਤੇ ਹੀ ਇਹ ਸੀਟ ਖਾਲੀ ਹੋਈ ਸੀ। ਜਲੰਧਰ ਪੱਛਮੀ ਔਰ ਪਹੁੰਚਾਉਣ ਤੇ ਫਸਵੀ ਟੱਕਰ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।
CATEGORIES ਪੰਜਾਬ
TAGS punjab news