ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਹੋਇਆ ਐਲਾਨ
ਪੰਜਾਬ ਵਿੱਚ 22 ਜੂਨ ਦਿਨ ਸ਼ਨੀਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਹੋਇਆ ਹੈ। ਇਸ ਦਿਨ ਪੰਜਾਬ ਭਰ ਦੇ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ। ਦੱਸਣ ਯੋਗ ਹੈ ਕਿ ਸਕੂਲਾਂ ਵਿੱਚ ਪਹਿਲਾਂ ਹੀ ਛੁੱਟੀਆਂ ਦਾ ਐਲਾਨ ਕੀਤਾ ਹੋਇਆ ਹੈ।

CATEGORIES ਪੰਜਾਬ
TAGS punjab news


