ਸ਼੍ਰੋਮਣੀ ਅਕਾਲੀ ਦਲ ਨੇ ਭੰਗ ਕੀਤੀ ਕੋਰ ਕਮੇਟੀ
ਚੰਡੀਗੜ 23 ਜੁਲਾਈ। sharomani akali dal ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਵਿਚ ਚੱਲੀ ਬਗਾਵਤ ਦੌਰਾਨ ਵੱਡੀ ਕਾਰਵਾਈ ਸਾਹਮਣੇ ਆਈ ਹੈ। ਅਕਾਲੀ ਦਲ ਵੱਲੋਂ ਪਾਰਟੀ ਦੀ ਕੋਰ ਕਮੇਟੀ ਨੂੰ ਭੰਗ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੋਸ਼ਲ ਮੀਡੀਆ ਪਲੇਟਫਾਰਮ ਉੱਪਰ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਈ ਬਾਗੀ ਆਗੂ ਕੋਰ ਕਮੇਟੀ ਦੇ ਮੈਂਬਰ ਸਨ।

CATEGORIES ਪੰਜਾਬ


