ਸਿੱਖਿਆ ਵਿਭਾਗ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੇ ਕੀਤੇ ਤਬਾਦਲੇ
ਚੰਡੀਗੜ੍ਹ 26 ਜੁਲਾਈ । 15 ਜੁਲਾਈ ਤੋਂ 15 ਅਗਸਤ ਤੱਕ ਬਦਲੀਆਂ ਦਾ ਸੀਜ਼ਨ ਜਾਰੀ ਰਹਿਣਾ ਹੈ। ਵੱਖ-ਵੱਖ ਵਿਭਾਗਾਂ ਵਿੱਚ ਲਗਾਤਾਰ ਬਦਲੀਆਂ ਹੋਣੀਆਂ ਸ਼ੁਰੂ ਹੋ ਚੁੱਕੀਆਂ ਹਨ। ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਵਿੱਚ ਜਿਲ੍ਹਾ ਸਿੱਖਿਆ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਵੇਖੋ ਸੂਚੀ ਕਿਹੜੇ ਅਧਿਕਾਰੀ ਨੂੰ ਮਿਲਿਆ ਕਿਹੜਾ ਜ਼ਿਲਾ।




CATEGORIES ਸਿੱਖਿਆ
TAGS punjab news


