ਨਹੀਂ ਰਹੇ ਸਾਬਕਾ ਵਿਦੇਸ਼ ਮੰਤਰੀ ਕੁੰਵਰ ਨਟਵਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਰਿਸ਼ਤੇਦਾਰ ਤੇ ਯੂਪੀਏ ਸਰਕਾਰ ਵਿੱਚ ਕੇਂਦਰੀ ਵਿਦੇਸ਼ ਮੰਤਰੀ ਰਹੇ ਕੁੰਵਰ ਨਟਵਰ ਸਿੰਘ ਨਹੀਂ ਰਹੇ। ਉਨਾਂ ਦਾ ਮੈਦਾਂਤਾ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 95 ਵਰਿਆਂ ਦੇ ਸਨ।

CATEGORIES
Share This

COMMENTS

Wordpress (0)
Disqus (0 )
Translate