2 ਤੋਂ 4 ਸਤੰਬਰ ਤੱਕ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ
ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਹੋ ਚੁੱਕਿਆ ਹੈ। ਦੋ ਸਤੰਬਰ ਤੋਂ ਚਾਰ ਸਤੰਬਰ ਤੱਕ ਤਿੰਨ ਦਿਨਾਂ ਦਾ ਹੋਵੇਗਾ ਮੌਨਸੂਨ ਸੈਸ਼ਨ। ਇਹ ਜਾਣਕਾਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੱਤੀ ਗਈ।
CATEGORIES ਪੰਜਾਬ
TAGS punjab news