ਮਾਲ ਅਧਿਕਾਰੀਆਂ ਨੇ 19 ਅਗਸਤ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਿਸ ਲਈ
ਚੰਡੀਗੜ੍ਹ ਵਿੱਚ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਵਿੱਤ ਕਮਿਸ਼ਨਰ (ਮਾਲ) ਕੇਏਪੀ ਸਿਨ੍ਹਾ ਨਾਲ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ ਅਧਿਕਾਰੀਆਂ ਵਲੋਂ ਹੜਤਾਲ ਵਾਪਿਸ ਲਈ ਗਈ। ਇਸ ਮੌਕੇ ਜਾਇਜ਼ ਮੰਗਾਂ ਮੰਨਣ ਦਾ ਦਿੱਤਾ ਭਰੋਸਾ।
CATEGORIES ਪੰਜਾਬ