ਆਮ ਆਦਮੀ ਪਾਰਟੀ ਨੇ ਬੁਲਾਰਿਆਂ ਦੀ ਸੂਚੀ ਕੀਤੀ ਜਾਰੀ, ਚਾਰ ਆਗੂਆਂ ਨੂੰ ਬਣਾਇਆ ਸੀਨੀਅਰ ਬੁਲਾਰਾ
ਚੰਡੀਗੜ 24 ਅਗਸਤ। ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਬੁਲਾਰਿਆਂ ਦੀ ਸੂਚੀ ਜਾਰੀ ਕੀਤੀ ਗਈ ਹੈ ਜਿਸ ਵਿੱਚ ਕਈ ਆਗੂਆਂ ਨੂੰ ਜਿੰਮੇਵਾਰੀ ਦਿੱਤੀ ਗਈ ਹੈ। ਇਸ ਵਿੱਚ ਚਾਰ ਵੱਡੇ ਪਾਰਟੀ ਦੇ ਆਗੂਆਂ ਨੂੰ ਸੀਨੀਅਰ ਬੁਲਾਰੇ ਵਜੋਂ ਨਿਯੁਕਤ ਕੀਤਾ ਗਿਆ ਹੈ। ਜਿੰਨਾਂ ਵਿੱਚ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਨੀਲ ਗਰਗ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਤੇ ਪਵਨ ਕੁਮਾਰ ਟੀਨੀ ਨੂੰ ਪਾਰਟੀ ਦੇ ਸੀਨੀਅਰ ਬੁਲਾਰੇ ਵਜੋਂ ਜਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ 21 ਹੋਰ ਬੁਲਾਰੇ ਨਿਯੁਕਤ ਕੀਤੇ ਗਏ ਹਨ ਜਿਨਾਂ ਵਿੱਚ ਕਈ ਵਿਧਾਇਕਾਂ ਨੂੰ ਜਿੰਮੇਵਾਰੀ ਸੌਂਪੀ ਗਈ ਹੈ। ਕੁੱਲ 25 ਬੁਲਾਰਿਆਂ ਦਾ ਪਾਰਟੀ ਵੱਲੋਂ ਐਲਾਨ ਕੀਤਾ ਗਿਆ ਹੈ।
ਹੇਠਾਂ ਵੇਖੋ ਬੁਲਾਰਿਆਂ ਦੀ ਸੂਚੀ
CATEGORIES ਪੰਜਾਬ