ਅਧਿਆਪਕਾਂ ਦੀਆਂ ਬਦਲੀਆਂ ਨੂੰ ਲੈ ਕੇ ਅਹਿਮ ਪੱਤਰ ਜਾਰੀ

ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਨੂੰ ਲੈ ਕੇ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਅਧਿਆਪਕਾਂ ਨੂੰ ਹੁਣ ਬਦਲੀ ਲਈ ਆਪਣਾ ਸਟੇਸ਼ਨ ਚੁਣਨ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿੰਨਾਂ ਅਧਿਆਪਕਾਂ ਨੇ ਬਦਲੀ ਅਪਲਾਈ ਕੀਤੀ ਹੈ ਉਹ ਹੁਣ 26 ਅਗਸਤ ਤੱਕ ਆਪਣੇ ਸਟੇਸ਼ਨਾਂ ਦੀ ਚੋਣ ਕਰ ਸਕਦੇ ਹਨ।

CATEGORIES
TAGS
Share This

COMMENTS

Wordpress (0)
Disqus (0 )
Translate