ਨਹੀਂ ਰਹੇ ਪਰਲ ਗਰੁੱਪ ਦੇ ਚੇਅਰਮੈਨ ਨਿਰਮਲ ਸਿੰਘ ਭੰਗੂ

ਚੰਡੀਗੜ 25 ਅਗਸਤ। ਪਰਲ ਗਰੁੱਪ ਦੇ ਚੇਅਰਮੈਨ ਨਿਰਮਲ ਸਿੰਘ ਭੰਗੂ ਨਹੀਂ ਰਹੇ। ਉਨਾਂ ਦੀ ਜੇਲ੍ਹ ਵਿਚ ਅੱਜ ਸਿਹਤ ਵਿਗੜਨ ਕਾਰਨ ਉਨਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਜਿੱਥੇ ਉਸਦੀ ਮੌਤ ਹੋ ਗਈ।

CATEGORIES
Share This

COMMENTS

Wordpress (0)
Disqus (0 )
Translate