ਬਲਵਿੰਦਰ ਸਿੰਘ ਭੂੰਦੜ ਹੋਣਗੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ
ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਬਲਵਿੰਦਰ ਸਿੰਘ ਭੂੰਦੜ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੀ ਨਿਯੁਕਤੀ ਖੁਦ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ ਹੈ।

CATEGORIES ਪੰਜਾਬ
TAGS punjab news


