CM ਭਗਵੰਤ Mann ਨੇ ਪੱਕੇ ਤੌਰ ‘ਤੇ ਬੰਦ ਕਰਵਾਇਆ ਇੱਕ ਹੋਰ ਟੋਲ ਪਲਾਜ਼ਾ
CM ਭਗਵੰਤ ਮਾਨ ਦੇ ਵਲੋਂ ਹੁਸ਼ਿਆਰਪੁਰ ਵਿਖੇ Lachowal Toll plaza (ਟੋਲ ਪਲਾਜ਼ਾ )ਬੰਦ ਕਰਵਾ ਦਿੱਤਾ ਗਿਆ ਹੈ। CM ਮਾਨ ਨੇ ਕਿਹਾ ਕਿ, ਟੌਲ ਪਲਾਜ਼ਾ ਨੂੰ ਚਲਾਉਣ ਵਾਲੀ ਕੰਪਨੀ ਨੇ Aggriment ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ।
CM ਮਾਨ ਨੇ ਕਿਹਾ ਕਿ, ਪਹਿਲਾਂ ਇਸ ਟੋਲ ਪਲਾਜ਼ਾ ਚਲਾਉਣ ਵਾਲੀ ਕੰਪਨੀ ਨੂੰ ਨੋਟਿਸ ਜਾਰੀ ਕੀਤਾ ਗਿਆ ਅਤੇ ਹੁਣ ਇਸ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
CATEGORIES ਮਾਲਵਾ