ਸਿਹਤ ਵਿਭਾਗ ਨੇ SMO ਬਦਲੇ

ਸਿਹਤ ਵਿਭਾਗ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਤੈਨਾਤ ਸੀਨੀਅਰ ਮੈਡੀਕਲ ਅਫਸਰਾਂ SMO ਦੇ ਤਬਾਦਲੇ ਕੀਤੇ ਗਏ ਹਨ। ਵਿਭਾਗ ਵੱਲੋਂ 39 ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਜਿਨਾਂ ਤਹਿਤ ਕਈ ਸੀਨੀਅਰ ਮੈਡੀਕਲ ਅਫਸਰਾਂ ਦੀਆਂ ਬਦਲੀਆਂ ਰੱਦ ਵੀ ਹੋਈਆਂ ਹਨ।

CATEGORIES
Share This

COMMENTS

Wordpress (0)
Disqus (0 )
Translate