ਕਾਂਗਰਸ ਨੇ ਹਰਿਆਣਾ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਕਾਂਗਰਸ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਿਸ ਤਹਿਤ 9 ਹੋਰ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। 1-2 ਸੀਟਾਂ ਤੇ ਉਮੀਦਵਾਰਾਂ ਨੂੰ ਲੈ ਕੇ ਕਾਂਗਰਸ ਦੇ ਵਰਕਰਾਂ ਵਿੱਚ ਰੋਸ ਵੀ ਪਾਇਆ ਜਾ ਰਿਹਾ ਹੈ। ਜਿਨਾਂ ਵੱਲੋਂ ਦਿੱਲੀ ਵਿੱਚ ਪ੍ਰਦਰਸ਼ਨ ਵੀ ਕੀਤਾ ਗਿਆ।

CATEGORIES
Share This

COMMENTS

Wordpress (0)
Disqus (0 )
Translate