ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ, ਡੀਡੀਪੀਓ ਲਾਏ ਪ੍ਰਬੰਧਕ
ਇੱਕ ਪਾਸੇ ਪੰਚਾਇਤੀ ਚੋਣਾਂ ਦੇ ਚਰਚੇ ਚੱਲ ਰਹੇ ਨੇ ਤੇ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 72 ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ ਤੇ ਉੱਥੇ ਚੇਅਰਮੈਨਾਂ ਦੀ ਥਾਂ ਤੇ ਡੀਡੀਪੀਓ ਨੂੰ ਪ੍ਰਬੰਧਕ ਲਾਇਆ ਗਿਆ ਹੈ। ਹੁਣ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੰਚਾਇਤੀ ਚੋਣਾਂ ਜਲਦ ਹੋ ਸਕਦੀਆਂ ਹਨ। ਜਿਨਾਂ ਪੰਚਾਇਤ ਸੰਮਤੀਆਂ ਨੂੰ ਭੰਗ ਕੀਤਾ ਗਿਆ ਹੈ ਉਹਨਾਂ ਦੀ ਟਰਮ ਅਗਸਤ ਮਹੀਨੇ ਤੋਂ 10 ਸਤੰਬਰ ਤੱਕ ਦੀ ਬਣਦੀ ਸੀ।

CATEGORIES ਪੰਜਾਬ


