8 ਜਿਲ੍ਹਿਆਂ ਦੇ ਡੀਸੀ ਬਦਲੇ, ਵੱਖ-ਵੱਖ ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ
ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰ ਬਦਲ ਕੀਤਾ ਗਿਆ ਹੈ ਜਿਸ ਤਹਿਤ ਅੱਠ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਬਦਲੇ ਗਏ ਹਨ। ਇਸ ਤੋਂ ਇਲਾਵਾ ਆਈਏਐਸ ਦੇ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਵੀ ਕੀਤੇ ਗਏ ਹਨ। ਵੇਖੋ ਸੂਚੀ।

CATEGORIES ਪੰਜਾਬ


