ਸੁਖਰਾਜ ਨਿਆਮੀਵਾਲਾ ਐਨਆਈਏ ਵੱਲੋਂ ਤਲਬ
ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਵਜੋਂ ਲੋਕਾਂ ਵਿੱਚ ਵਿਚਰ ਰਹੇ ਸੁਖਰਾਜ ਸਿੰਘ ਨਿਆਮੀ ਵਾਲਾ ਨੂੰ ਐਨਆਈਏ ਵੱਲੋਂ ਤਲਬ ਕੀਤਾ ਗਿਆ ਹੈ। ਐਨਆਈਏ ਨੇ ਉਸ ਨੂੰ ਦਿੱਲੀ ਵਿਖੇ 19 ਸਤੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਐਨਆਈਏ ਵੱਲੋਂ ਕਿਹੜੇ ਐਂਗਲ ਤੋਂ ਕੀ ਜਾਂਚ ਕੀਤੀ ਜਾ ਰਹੀ ਹੈ ਇਹ ਤਾਂ ਸਮਾਂ ਦੱਸੇਗਾ ਪਰ ਫਿਲਹਾਲ ਸੁਖਰਾਜ ਸਿੰਘ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।
CATEGORIES ਪੰਜਾਬ