ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ 19 ਸਤੰਬਰ ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 20 ਅਕਤੂਬਰ 2024 ਤੱਕ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ ਇਸ ਸਬੰਧ ਵਿੱਚ ਅੱਜ ਪੰਚਾਇਤੀ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਹੁਣ ਪੰਜਾਬ ਦੇ ਚੋਣ ਕਮਿਸ਼ਨ ਵੱਲੋਂ ਇਸ ਸਬੰਧ ਵਿੱਚ ਅਗਲੀ ਕਾਰਵਾਈ ਕੀਤੀ ਜਾਵੇਗੀ ਤੇ ਉਹਨਾਂ ਵੱਲੋਂ ਹੀ ਪੰਚਾਇਤਾਂ ਦੀਆਂ ਚੋਣਾਂ ਦਾ ਪ੍ਰੋਗਰਾਮ ਜਾਰੀ ਕੀਤਾ ਜਾਵੇਗਾ।

CATEGORIES
Share This

COMMENTS

Wordpress (0)
Disqus (1 )
Translate