ਮੁੱਖ ਮੰਤਰੀ ਵੱਲੋਂ ਮੰਤਰੀਆਂ ਦੇ ਵਿਭਾਗਾਂ ਦੀ ਵੰਡ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੈਬਨਟ ਮੰਤਰੀਆਂ ਦੇ ਵਿਭਾਗਾਂ ਦੀ ਵੰਡ ਕੀਤੀ ਗਈ ਹੈ।ਜਿਸ ਤਹਿਤ ਜਿੱਥੇ ਨਵੇਂ ਬਣੇ ਕੈਬਨਟ ਮੰਤਰੀਆਂ ਨੂੰ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ। ਉੱਥੇ ਨਾਲ ਹੀ ਕਈ ਮੰਤਰੀਆਂ ਦੇ ਤਬਾਦਲੇ ਵੀ ਕੀਤੇ ਗਏ। ਹੇਠਾਂ ਵੇਖੋ ਪੂਰੀ ਸੂਚੀ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਮਹਿਕਮਾ।




CATEGORIES ਪੰਜਾਬ


