ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ,124 IAS ਤੇ ਪੀਸੀਐਸ ਅਧਿਕਾਰੀ ਬਦਲੇ
ਪੰਜਾਬ ਸਰਕਾਰ ਵੱਲੋਂ ਕੈਬਨਿਟ ਵਿਸਥਾਰ ਤੋਂ ਬਾਅਦ ਵੱਡਾ ਪ੍ਰਸ਼ਾਸਨਿਕ ਫੇਰਬਦਲ ਵੀ ਕੀਤਾ ਗਿਆ ਹੈ। ਜਿਸ ਤਹਿਤ 25 ਆਈਏਐਸ ਅਧਿਕਾਰੀ ਤੇ 99 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਹੇਠਾਂ ਵੇਖੋ ਸੂਚੀ।

CATEGORIES ਪੰਜਾਬ


