ਵੱਡੇ ਪੱਧਰ ਤੇ ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ
ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰ ਬਦਲ ਦੇ ਤਹਿਤ ਵੱਡੇ ਪੱਧਰ ਤੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਵੀ ਕੀਤੇ ਗਏ ਹਨ। ਜਿਸ ਵਿੱਚ 7 ਆਈਪੀਐਸ ਅਧਿਕਾਰੀ ਬਦਲੇ ਗਏ ਹਨ ਜਦੋਂ ਕਿ ਵੱਖ-ਵੱਖ ਡੀਐਸਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਵੀ ਵੱਡੀ ਗਿਣਤੀ ਵਿੱਚ ਕੀਤੇ ਗਏ ਹਨ ਵੇਖੋ ਸੂਚੀ।

CATEGORIES ਪੰਜਾਬ


