ਪੰਜਾਬ ਸਰਕਾਰ ਵੱਲੋਂ 11 ਆਈਏਐਸ ਤੇ 38 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂ ਦੇ ਐਲਾਨ ਤੋਂ ਪਹਿਲਾਂ ਵੱਖ-ਵੱਖ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤਹਿਤ 11 ਆਈਏਐਸ ਤੇ 38 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

CATEGORIES
Share This

COMMENTS

Wordpress (0)
Disqus (0 )
Translate