ਪੰਜਾਬ ਵਿੱਚ ਪੰਚਾਇਤੀ ਚੋਣਾਂ ਤੇ ਲੱਗੀ ਰੋਕ ?
ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡਾ ਫੈਸਲਾ ਸੁਣਾਇਆ ਗਿਆ ਹੈ। ਵੱਖ-ਵੱਖ ਪਿੰਡਾਂ ਦੀਆਂ ਆਈਆਂ ਪਟੀਸ਼ਨਾਂ ਤੇ ਸੁਣਵਾਈ ਕਰਦੇ ਆਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਪੰਚਾਇਤੀ ਚੋਣਾਂ ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਵਿੱਚ ਕਰੀਬ 250 ਤੋਂ 300 ਪੰਚਾਇਤਾਂ ਤੇ ਰੋਕ ਲਗਾਈ ਗਈ ਹੈ। ਜਿੱਥੇ ਚੋਣ ਨਹੀਂ ਹੋਵੇਗੀ। ਇਹ ਉਹ ਪੰਚਾਇਤਾਂ ਸਨ ਜਿੱਥੇ ਰੌਲੇ ਪਏ ਸਨ ਤੇ ਇਹਨਾਂ ਦੀਆਂ ਪਟੀਸ਼ਨਾਂ ਹਾਈਕੋਰਟ ਵਿੱਚ ਪਾਈਆਂ ਗਈਆਂ ਸਨ।

CATEGORIES ਪੰਜਾਬ


