ਹਰਜਿੰਦਰ ਸਿੰਘ ਧਾਮੀ ਮੁੜ ਬਣੇ ਐਸਜੀਪੀਸੀ ਦੇ ਪ੍ਰਧਾਨ

ਸ਼੍ਰੀ ਅੰਮ੍ਰਿਤਸਰ ਸਾਹਿਬ 28 ਅਕਤੂਬਰ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਸਜੀਪੀਸੀ ਦੀ ਸਲਾਨਾ ਹੋਈ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਪ੍ਰਧਾਨ ਚੁਣੇ ਗਏ। ਚੋਣ ਇਜਲਾਸ ਦੌਰਾਨ ਕੁੱਲ 142 ਮੈਂਬਰਾਂ ਨੇ ਵੋਟ ਪਾਈ। ਜਿਨਾਂ ਵਿੱਚੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 107 ਵੋਟਾਂ ਮਿਲੀਆਂ ਜਦੋਂ ਕਿ ਬੀਬੀ ਜੰਗੀਰ ਕੌਰ ਨੂੰ ਸਿਰਫ 33 ਵੋਟਾਂ ਪਈਆਂ। ਦੋ ਵੋਟਾਂ ਰੱਦ ਹੋਈਆਂ। ਹਰਜਿੰਦਰ ਸਿੰਘ ਧਾਮੀ ਵੱਡੇ ਮਾਰਜਨ ਨਾਲ ਐਸਜੀਪੀਸੀ ਦੇ ਪ੍ਰਧਾਨ ਚੁਣੇ ਗਏ।

CATEGORIES
Share This

COMMENTS

Wordpress (0)
Disqus (0 )
Translate