ਚੋਣਾਂ ਤੋਂ ਪਹਿਲਾਂ ਸ਼ਹਿਰੀ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਤੇ ਬਦਲੀਆਂ
ਚੰਡੀਗੜ੍ਹ। ਨਗਰ ਕੌਂਸਲਾਂ ਨਗਰ ਨਿਗਮਾਂ ਤੇ ਨਗਰ ਪੰਚਾਇਤਾਂ ਦੀਆਂ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਖੇਤਰ ਵਿੱਚ ਵੱਡੇ ਪੱਧਰ ਤੇ ਤਬਾਦਲੇ ਕੀਤੇ ਗਏ ਹਨ। ਨਗਰ ਨਿਗਮ,ਨਗਰ ਕੌਂਸਲਾਂ ਤੇ ਨਗਰ ਸੁਧਾਰ ਟਰਸਟਾਂ ਵਿੱਚ ਵੱਖ-ਵੱਖ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
CATEGORIES ਪੰਜਾਬ