ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਕਾਂਗਰਸ ਪਾਰਟੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ। ਜਿਸ ਤਹਿਤ 21 ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਗਏ ਹਨ। ਦਿੱਲੀ ਕਾਂਗਰਸ ਦੇ ਪ੍ਰਧਾਨ ਨਾ ਦਵਿੰਦਰ ਯਾਦਵ ਵੱਲੋਂ ਇਸ ਸਬੰਧ ਵਿੱਚ ਕਿਹਾ ਗਿਆ ਕਿ ਕਾਂਗਰਸ ਲੜਨ ਲਈ ਤਿਆਰ ਹੈ। ਕੇਂਦਰ ਦੀ ਭਾਜਪਾ ਤੇ ਦਿੱਲੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਗਏ ਤੇ ਲੋਕ ਸੰਤਾਪ ਝੱਲ ਕੇ ਅੱਖ ਚੁੱਕੇ ਹਨ ਤੇ ਹੁਣ ਲੋਕ ਕਾਂਗਰਸ ਦਾ ਸਮਰਥਨ ਕਰਨਗੇ।

CATEGORIES
TAGS
Share This

COMMENTS

Wordpress (0)
Disqus (0 )
Translate