ਹਰਿਆਣੇ ਵਿੱਚ ਕੁਰੂਕਸ਼ੇਤਰ ਵਿਖੇ ਰਾਜ ਪੱਧਰ ਤੇ ਹੋਵੇਗਾ ਵੀਰ ਬਾਲ ਦਿਵਸ ਮੌਕੇ ਸਮਾਗਮ

ਕੁਰੂਕਸ਼ੇਤਰ 22 ਦਸੰਬਰ।
ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ 26 ਦਸੰਬਰ ਨੂੰ ਵੀਰ ਬਾਲ ਦਿਵਸ ਦੇ ਰੂਪ ਵਿੱਚ ਮਨਾਉਣ ਦੇ ਐਲਾਨ ਤੇ ਫੈਸਲਾ ਕੀਤਾ ਹੈ ਕਿ 26 ਦਸੰਬਰ ਨੂੰ ਕੁਰੂਕਸ਼ੇਤਰ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਵੀਰਬਾਲ ਦੇ ਉਸ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਜਿਸ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਸ਼ੇਸ਼ ਤੌਰ ਤੇ ਪਹੁੰਚ ਕੇ ਸ਼ਰਧਾਜਲੀ ਭੇਂਟ ਕਰਨਗੇ। ਹਰਿਆਣਾ ਸਰਕਾਰ ਵੱਲੋਂ ਇਸ ਦੀ ਰੂਪਰੇਖਾ ਤਿਆਰ ਕਰ ਲਈ ਗਈ ਹੈ।

CATEGORIES
Share This

COMMENTS

Wordpress (0)
Disqus (0 )
Translate