ਹਰਿਆਣਾ ਵਿੱਚ ਭਲਕੇ ਛੁੱਟੀ ਦਾ ਐਲਾਨ
ਹਰਿਆਣਾ ਸਰਕਾਰ ਵੱਲੋਂ 24 ਦਸੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ 24 ਦਸੰਬਰ ਨੂੰ ਗੁਰੂ ਬ੍ਰਹਮਾਨੰਦ ਜਯੰਤੀ ਦੇ ਸੰਬੰਧ ਵਿੱਚ ਸੂਬੇ ਦੇ ਸਾਰੇ ਸਰਕਾਰੀ ਦਫਤਰ ਸਿੱਖਿਆ ਸੰਸਥਾਵਾਂ ਵਿੱਚ ਛੁੱਟੀ ਰਹੇਗੀ।

CATEGORIES ਹਰਿਆਣਾ


