ਸਕੂਲਾਂ ਵਿੱਚ 15 ਜਨਵਰੀ ਤੱਕ ਛੁੱਟੀਆਂ ਦਾ ਐਲਾਨ

ਚੰਡੀਗੜ੍ਹ 27 ਦਸੰਬਰ। ਸਰਕਾਰੀ ਤੇ ਨਿੱਜੀ ਸਕੂਲਾਂ ਵਿੱਚ 15 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਹਰਿਆਣਾ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਸਰਦੀਆਂ ਦੀਆਂ ਛੋਟੀਆਂ 1 ਜਨਵਰੀ ਤੋਂ 15 ਜਨਵਰੀ ਤੱਕ ਕੀਤੀਆਂ ਗਈਆਂ ਹਨ। 16 ਜਨਵਰੀ ਨੂੰ ਦੁਬਾਰਾ ਸਕੂਲ ਖੁੱਲਣਗੇ।

CATEGORIES
Share This

COMMENTS

Wordpress (0)
Disqus (0 )
Translate