ਪੰਜਾਬ ਕਾਂਗਰਸ ਦੇ ਲੀਡਰਾਂ ਵੱਲੋਂ ਡਾਕਟਰ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਂਟ

ਦਿੱਲੀ 27 ਦਸੰਬਰ। ਪੰਜਾਬ ਕਾਂਗਰਸ ਦੇ ਲੀਡਰਾਂ ਵੱਲੋਂ ਅਕਾਲ ਚਲਾਣਾ ਕਰ ਗਏ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੇ ਘਰ ਪਹੁੰਚ ਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ,ਵਿਜੇ ਇੰਦਰ ਸਿੰਗਲਾ, ਓਪੀ ਸੋਨੀ ਸਾਬਕਾ ਉਪ ਮੁੱਖ ਮੰਤਰੀ ਤੇ ਹੋਰ ਆਗੂ ਵੀ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus (0 )
Translate